Saturday, July 27, 2024  

ਰਾਜਨੀਤੀ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣ ’ਤੇ ਤੁਲੀ : ਪ੍ਰਿਯੰਕਾ

May 22, 2024

ਏਜੰਸੀਆਂ
ਝਾਰਖੰਡ/22 ਮਈ : ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣ ’ਤੇ ਤੁਲੀ ਹੋਈ ਹੈ ਅਤੇ ਪਿਛਲੇ 10 ਸਾਲਾਂ ’ਚ ਸੰਸਦ ਅਤੇ ਨਿਆਂਪਾਲਿਕਾ ਵਰਗੀਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਚੁੱਕੀ ਹੈ। ਗੋਡਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਦਾਅਵਾ ਕੀਤਾ ਕਿ ਕੇਂਦਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਸਾਰੇ ਲੋਕਾਂ ਨੂੰ ਤਸੀਹੇ ਦਿੱਤੇ ਜਾ ਰਹੇ ਹਨ। ਕਾਂਗਰਸ ਨੇਤਾ ਨੇ ਕਿਹਾ ਕਿ ਜੇਕਰ ਭਾਜਪਾ ਮੁੜ ਸੱਤਾ ’ਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ ਅਤੇ ਰਿਜ਼ਰਵੇਸ਼ਨ ਨੂੰ ਕਟੌਤੀ ਕਰਨਗੇ। ਪਿਛਲੇ 10 ਸਾਲਾਂ ਵਿਚ ਉਨ੍ਹਾਂ ਨੇ ਲੋਕਤੰਤਰ ਦੇ ਨਾਲ-ਨਾਲ ਸੰਸਦ ਅਤੇ ਨਿਆਂਪਾਲਿਕਾ ਨੂੰ ਵੀ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਝੂਠੇ ਕੇਸ ਵਿਚ ਜੇਲ੍ਹ ਭੇਜਿਆ ਹੈ। ਉਨ੍ਹਾਂ ਦੀ ਪਤਨੀ ਕਲਪਨਾ ਸ਼ੇਰਨੀ ਵਾਂਗ ਲੜ ਰਹੀ ਹੈ। ਪਹਿਲਾਂ ਸੰਸਦ ’ਚ ਕਾਨੂੰਨ ਬਣਾਉਣ ਲਈ ਬਹਿਸ ਹੁੰਦੀ ਸੀ ਪਰ ਹੁਣ ਉਹ (ਭਾਜਪਾ ਆਗੂ) ਵਿਰੋਧੀ ਧਿਰ ’ਤੇ ਹਮਲਾ ਕਰਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ