Saturday, July 27, 2024  

ਅਪਰਾਧ

ਵਿਜੀਲੈਂਸ ਟੀਮ ਨੇ ਕਾਦੀਆਂ : ਸਬ-ਤਹਿਸੀਲ ’ਚੋਂ 2 ਵਿਅਕਤੀ ਹਿਰਾਸਤ ’ਚ ਲਏ

May 22, 2024

ਚੌਧਰੀ ਮਨਸੂਰ ਘਨੋਕੇ
ਕਾਦੀਆਂ/22 ਮਈ : ਵਿਜੀਲੈਂਸ ਦੀ ਇੱਕ ਟੀਮ ਨੇ ਅੱਜ ਦੁਪਹਿਰ ਲਗਪਗ ਤਿੰਨ ਵਜੇ ਕਾਦੀਆਂ ਸਬ-ਤਹਿਸੀਲ ਚ ਸਥਿਤ ਕੇ ਪੀ ਸਿੰਘ ਧਾਲੀਵਾਲ ਵਸੀਕਾ ਨਵੀਸ ਦੇ ਟਿਕਣੇ ਤੇ ਰੇਡ ਕੀਤੀ। ਇਹ ਰੇਡ ਕੇ ਪੀ ਸਿੰਘ ਧਾਲੀਵਾਲ ਵਸੀਕਾ ਨਵੀਸ ਤੇ ਕੁੰਤੀ ਗਈ ਸੀ। ਜਿਵੇਂ ਹੀ ਕੇ ਪੀ ਸਿੰਘ ਧਾਲੀਵਾਲ ਨੂੰ ਰੇਡ ਪੈਣ ਦਾ ਪਤਾ ਲੱਗਾ ਤਾਂ ਉਹ ਭੱਜ ਕੇ ਨਾਇਬ ਤਹਿਸੀਲ ਦਾਰ ਕਾਦੀਆਂ ਦੇ ਦਫ਼ਤਰ ਵੜ ਗਿਆ ਅਤੇ ਅੰਦਰੋਂ ਕੁੰਡੀ ਲੱਗਾ ਲਈ। ਵਿਜੀਲੈਂਸ ਦੀ ਟੀਮ ਨੇ ਦਰਵਾਜ਼ਾ ਤੌੜਕੇ ਕੇ ਪੀ ਸਿੰਘ ਧਾਲੀਵਾਲ ਨੂੰ ਕਾਬੂ ਕੀਤਾ। ਇਸੇ ਤਰ੍ਹਾਂ ਉਸ ਦੇ ਸਾਥੀ ਕੰਪਿਊਟਰ ਆਪਰੇਟਰ ਸੰਨੀ ਨੂੰ ਹਿਰਾਸਤ ਵਿੱਚ ਲੈ ਕੇ ਚਲੇ ਗਏ। ਇਸ ਸਬੰਧ ਵਿੱਚ ਜਦੋਂ ਸ਼੍ਰੀ ੳਂਕਾਰ ਸਿੰਘ ਨਾਇਬ ਤਹਿਸੀਲਦਾਰ ਨਾਲ ਗਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਇਲੱਕੈਸ਼ਨ ਡਿਊਟੀ ਦੇ ਸਬੰਧ ਵਿੱਚ ਕਾਦੀਆਂ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸੇ ਤਰ੍ਹਾਂ ਬਲਵਿੰਦਰ ਸਿੰਘ ਐਸ ਐਚ ੳ ਕਾਦੀਆਂ ਨੇ ਦੱਸਿਆ ਕਿ ਉਹ ਗੁਰਦਾਸਪੁਰ ਡਿਊਟੀ ਤੇ ਆਏ ਹਨ ਅਤੇ ਇਸ ਮਾਮਲੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਪ੍ਰਾਪਤ ਜਾਣਕਾਰੀ ਮੁਤਾਬਿਕ ਵਿਜੀਲੈਂਸ ਗੁਰਦਾਸਪੁਰ ਦੀ ਟੀਮ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਇਹ ਕਾਰਵਾਈ ਕੀਤੀ ਹੈ। ਅਤੇ ਦੋ ਵਿਅਕਤੀਆਂ ਨੂੰ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ