Saturday, July 27, 2024  

ਪੰਜਾਬ

ਕੈਪਟਨ ਅਮਰਿੰਦਰ ਰੈਲੀ ’ਚ ਨਹੀਂ ਹੋਏ ਸ਼ਾਮਲ

May 23, 2024

ਪਟਿਆਲਾ/ਦਸਬ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਵੀਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਹੈ। ਇਸ ਕਰਕੇ ਉਹ ਨਹੀਂ ਆ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਵਰੇਜ ਸਿਸਟਮ ਦੇ ਪ੍ਰਬੰਧ ਦੀ ਜਿੰਮੇਵਾਰੀ ਸੀਵਰੇਜ ਬੋਰਡ ਕੋਲ ਆਈ : ਵਿਧਾਇਕ ਲਖਬੀਰ ਸਿੰਘ ਰਾਏ

ਕੋ ਆਪਰੇਟਿਵ ਸੁਸਾਇਟੀ ਚਨਾਰਥਲ ਕਲਾਂ ਦੇ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਦੇਸ਼ ਭਗਤ ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ

ਰੋਟਰੀ ਕਲੱਬ ਸਰਹਿੰਦ ਨੇ ਰੁੱਖ ਲਗਾਉਣ ਦਾ

ਰੋਟਰੀ ਕਲੱਬ ਸਰਹਿੰਦ ਨੇ ਰੁੱਖ ਲਗਾਉਣ ਦਾ "ਗੋ ਗਰੀਨ ਹੈਂਡਸ" ਪ੍ਰਾਜੈਕਟ ਕੀਤਾ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਨਹਿਰ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰੇਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ