Saturday, July 27, 2024  

ਪੰਜਾਬ

ਪ੍ਰਧਾਨ ਮੰਤਰੀ ਨੇ ਦੇਸ਼ ਲਈ ਬਹੁਤ ਕੁਝ ਕੀਤਾ : ਪ੍ਰਨੀਤ ਕੌਰ

May 23, 2024

ਪਟਿਆਲਾ/ਦਸਬ : ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ਾਲ ਫ਼ਤਹਿ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਸਿਰਫ ਪਟਿਆਲਾ ਦੇ ਹੀ 12 ਲੱਖ, 86 ਹਜ਼ਾਰ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ। 7 ਲੱਖ, 8 ਹਜ਼ਾਰ ਆਯੁਸ਼ਮਾਨ ਕਾਰਡ ਬਣਾਏ ਗਏ। ਐਲਪੀਜੀ ਗੈਸ ਸਿਲੰਡਰ 1 ਲੱਖ, 25 ਹਜ਼ਾਰ ਔਰਤਾਂ ਨੂੰ ਮਿਲਿਆ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਰਾਜ ’ਚ 2 ਲੱਖ ਕਿਸਾਨਾਂ ਦਾ ਸਨਮਾਨ ਹੋਇਆ ਅਤੇ ਇਹ ਸਿਰਫ ਪਟਿਆਲਾ ਲੋਕ ਸਭਾ ਹਲਕੇ ਦੇ ਅੰਕੜੇ ਹਨ। ਇਸ ਤੋਂ ਇਲਾਵਾ ਪੱਕੇ ਘਰ ਬਣਾਏ ਗਏ।
ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਰਾਮ ਲੱਲਾ ਨੂੰ ਅਯੁੱਧਿਆ ਲਿਆਏ ਹਨ ਅਤੇ ਮੈਂ ਖ਼ੁਦ ਬਹੁਤ ਭਾਗਸ਼ਾਲੀ ਮੰਨਦੀ ਹਾਂ ਕਿ ਅਯੁੱਧਿਆ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਹੈ ਅਤੇ ਸੰਗਤ ਦਰਸ਼ਨ ਕਰ ਸਕਦੀ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਭਾਜਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ