Saturday, July 27, 2024  

ਖੇਤਰੀ

ਅੰਬਾਲਾ : ਸੜਕ ਹਾਦਸੇ ’ਚ ਪਰਿਵਾਰ ਦੇ 7 ਜੀਆਂ ਦੀ ਮੌਤ

May 24, 2024

ਏਜੰਸੀਆਂ
ਅੰਬਾਲਾ/24 ਮਈ : ਇਥੇ ਦਿੱਲੀ-ਅੰਬਾਲਾ ਕੌਮੀ ਮਾਰਗ ’ਤੇ ਮੋਹਰਾ ਪਿੰਡ ਨੇੜੇ ਸ਼ੁੱਕਰਵਾਰ ਨੂੰ ਤੜਕੇ ਟੈਂਪੂ ਟਰੈਵਲਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਜ਼ਖ਼ਮੀ ਹੋ ਗਏ। ਪੀੜਤ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਵੈਸ਼ਨੋ ਦੇਵੀ ਮੱਥਾ ਟੇਕਣ ਲਈ ਜਾ ਰਹੇ ਸਨ। ਪੀੜਤਾਂ ਮੁਤਾਬਕ ਟਰੈਵਲਰ ’ਚ 30 ਦੇ ਕਰੀਬ ਯਾਤਰੀ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਅੰਬਾਲਾ ਅਤੇ ਕੁਰੂਕਸ਼ੇਤਰ ਦੇ ਵੱਖ-ਵੱਖ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ। ਧੀਰਜ ਕੁਮਾਰ, ਜੋ ਆਪਣੇ ਪਰਿਵਾਰ ਨਾਲ ਯਾਤਰਾ ਕਰ ਰਿਹਾ ਸੀ, ਨੇ ਕਿਹਾ ਕਿ ਅਸੀਂ ਬੁਲੰਦ ਸ਼ਹਿਰ ਤੋਂ ਵੈਸ਼ਨੋ ਦੇਵੀ ਜਾ ਰਹੇ ਸੀ। ਅਚਾਨਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਪੀੜਤ ਆਪਸ ’ਚ ਰਿਸ਼ਤੇਦਾਰ ਸਨ ਅਤੇ ਵੈਸ਼ਨੋ ਦੇਵੀ ਜਾ ਰਹੇ ਸਨ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ