Saturday, July 27, 2024  

ਅਪਰਾਧ

ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਕੇਸ ਦਰਜ਼

May 24, 2024

ਮੁੱਲਾਂਪੁਰ ਦਾਖਾ, 24 ਮਈ (ਸਤਿਨਾਮ ਬੜੈਚ) : ਥਾਣਾ ਦਾਖਾ ਦੀ ਪੁਲਿਸ ਨੇ ਮਹਿਲਾ ਨੂੰ ਰਾਹ ਵਿੱਚ ਘੇਰ ਕੇ ਉਸਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਇੱਕੋਂ ਪਰਿਵਾਰ ਦੇ 6 ਜੀਆਂ ਸਮੇਤ 7 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਕੇਸ ਦੀ ਪੜਤਾਲ ਕਰ ਰਹੇ ਏ.ਐਸ.ਆਈ.ਰਾਜਵਰਿੰਦਰਪਾਲ ਸਿੰਘ ਅਨੁਸਾਰ ਜਸਵੀਰ ਕੋਰ ਪਤਨੀ ਸੰਦੀਪ ਸਿੰਘ ਵਾਸੀ ਜਾਂਗਪੁਰ ਨੇ ਦਰਜ ਕਰਵਾਏ ਬਿਆਨਾ ਵਿੱਚ ਦੱਸਿਆ ਕਿ ਜਦੋਂ ਉਹ ਆਪਣੀ ਸਕੂਟਰੀ ’ਤੇ ਸਵਾਰ ਹੋਕੇ ਮੁੱਲਾਂਪੁਰ ਬਾਜਾਰ ਤੋਂ ਸਮਾਨ ਖਰੀਦਣ ਉਪਰੰਤ ਘਰ ਜਾ ਰਹੀ ਸੀ ਤਾਂ ਜਦੋ ਉਹ ਰੇਲਵੇ ਪੁਲ ਵਿਚਕਾਰ ਪੁੱਜੀ ਤਾਂ ਅੱਗ ਇਕ ਕਾਲੇ ਰੰਗ ਦੀ ਸਕਾਰਪੀਉ ਜਿਸ ਵਿੱਚ ਅਵਤਾਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਏਕੋਟ, ਅਤੇ ਇਸਦੀ ਪਤਨੀ ਸਰਬਜੀਤ ਕੌਰ, ਧੀ ਅੰਜੂ ਤੇ ਇੱਕ ਅਣਪਛਾਤਾ ਵਿਅਕਤੀ ਸਵਾਰ ਸਨ ਅਤੇ ਪਿੱਛੇ ਇੱਕ ਸਵਿਫਟ ਕਾਰ ਜਿਸ ਵਿੱਚ ਅਵਤਾਰ ਸਿੰਘ ਦਾ ਪੁੱਤਰ ਮਨੀ ਅਤੇ ਇਸਦੀ ਘਰਵਾਲੀ ਰੂਬੀ ਤੇ ਸਨੀ ਅਤੇ ਇਸਦੀ ਘਰਵਾਲੀ ਬੱਬੂ ਸਵਾਰ ਸਨ ਨੇ ਉਸਨੂੰ ਘੇਰ ਲਿਆ ਅਤੇ ਐਕਟਿਵਾ ਵਿੱਚ ਲੱਤ ਮਾਰੀ ਤਾਂ ਉਹ ਸੜਕ ’ਤੇ ਡਿੱਗ ਗਈ ਫਿਰ ਇਹਨਾਂ ਸਾਰਿਆਂ ਨੇ ਆਪਣੇ ਹੱਥ ਵਿੱਚ ਫੜੇ ਦਸਤੀ ਹਥਿਆਰਾਂ ਕ੍ਰਿਪਾਨਾ ਅਤੇ ਡੰਡਿਆਂ ਨਾਲ ਉਸ ’ਤੇ ਹਮਲਾ ਕਰ ਦਿੱਤਾ । ਜਦੋਂ ਉਸਨੇ ਮਾਰਤਾ ਮਾਰਤਾ ਦਾ ਰੌਲਾ ਪਾਇਆ ਤਾਂ ਇਹ ਸਾਰੇ ਉਸਨੂੰ ਗੰਦੀਆ ਗਾਲਾਂ ਤੇ ਮਾਰ ਦੇਣ ਦੀਆ ਧਮਕੀਆਂ ਦਿੰਦੇ ਹੋਏ ਹਥਿਆਰਾਂ ਸਮੇਤ ਗੱਡੀਆਂ ਵਿੱਚ ਸਵਾਰ ਹੋਕੇ ਫਰਾਰ ਹੋ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ