Saturday, July 27, 2024  

ਖੇਤਰੀ

ਦੋ ਮੁਕੱਦਮਿਆਂ ਵਿਚ ਭਗੌੜੇ ਕਾਬੂ

May 24, 2024

ਸੰਜੀਵ ਧਮੀਜਾ/ਅਬਨਾਸ਼
ਫਾਜ਼ਿਲਕਾ/24 ਮਈ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਪੀ.ਓ ਸਟਾਫ ਫਾਜ਼ਿਲਕਾ ਵੱਲੋਂ ਮੁੱਕਦਮਾ ਨੰਬਰ 149 ਸਾਲ 2019 ਜੁਰਮ 379 ਥਾਣਾ ਸਿਟੀ 1 ਅਬੋਹਰ ਵਿੱਚ ਮਿਤੀ 23-02-2024 ਅਤੇ ਮੁੱਕਦਮਾ ਨੰਬਰ 35 ਸਾਲ 2019 ਜੁਰਮ 379, 411, 34 ਤਹਿਤ ਥਾਣਾ ਸਿਟੀ ਫਾਜ਼ਿਲਕਾ ਵਿੱਚ ਮਿਤੀ 29-10-2022 ਤੋਂ ਭਗੌੜੇ ਮਨਜੀਤ ਸਿੰਘ ਉਰਫ਼ ਮੋਟੂ ਪੁੱਤਰ ਮੰਗਲ ਸਿੰਘ ਵਾਸੀ ਘੁਰਕਾ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ ਪੁਲਿਸ ਨੇ ਡੋਡਾ 'ਚ 3 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ, 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਨਵੀਂ ਮੁੰਬਈ 'ਚ ਇਮਾਰਤ ਡਿੱਗਣ ਕਾਰਨ 2 ਵਿਅਕਤੀ ਫਸੇ, 2 ਜ਼ਖਮੀ 50 ਤੋਂ ਬਚਣ ਲਈ ਤੰਗ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ