Saturday, July 27, 2024  

ਖੇਤਰੀ

ਹਿਮਾਚਲ ਪ੍ਰਦੇਸ਼ ਦੇ ਇੱਕ ਲਾਪਤਾ ਫੌਜੀ ਦੀ ਲਾਸ਼ ਸਰਹਿੰਦ ਨੇੜਿਓਂ ਨਹਿਰ 'ਚੋਂ ਮਿਲੀ

May 24, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 24 ਮਈ:
(ਰਵਿੰਦਰ ਸਿੰਘ ਢੀਂਡਸਾ) :  ਬੀਤੇ ਕੁਝ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਹਿਮਾਚਲ ਪ੍ਰਦੇਸ਼ ਮੂਲ ਦੇ ਇੱਕ ਫੌਜੀ ਜਵਾਨ ਦੀ ਲਾਸ਼ ਸਰਹਿੰਦ ਨੇੜੇ ਭਾਖੜਾ ਨਹਿਰ 'ਚੋਂ ਮਿਲਣ ਦੀ ਸੂਚਨਾ ਹੈ।ਮਿ੍ਰਤਕ ਦੀ ਪਹਿਚਾਣ ਕਰਮਵੀਰ ਸਿੰਘ ਵਾਸੀ ਪਿੰਡ ਬਗੇਰੀ ਜ਼ਿਲਾ ਸੋਲਨ(ਹਿਮਾਚਲ ਪ੍ਰਦੇਸ਼) ਵਜੋਂ ਦੱਸੀ ਜਾ ਰਹੀ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਹਿੰਦ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭਾਖੜਾ ਨਹਿਰ ਦੇ ਸੌਂਢਾ ਹੈੱਡ ਨਜ਼ਦੀਕ ਇੱਕ ਨਾਮਾਲੂਮ ਵਿਅਕਤੀ ਦੀ ਲਾਸ਼ ਪਾਣੀ 'ਚ ਤੈਰ ਰਹੀ ਹੈ ਜਿਸ 'ਤੇ ਪੁਲਿਸ ਵੱਲੋਂ ਗੋਤਾਖੋਰਾਂ ਦੀ ਮੱਦਦ ਨਾਲ ਲਾਸ਼ ਨੂੰ ਨਹਿਰ 'ਚੋਂ ਕਢਵਾ ਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੌਰਚਰੀ 'ਚ ਰਖਵਾਇਆ ਗਿਆ ਜਿੱਥੇ ਮਿ੍ਰਤਕ ਦੀ ਪਹਿਚਾਣ ਕਰਮਵੀਰ ਸਿੰਘ ਵਜੋਂ ਹੋਈ।ਸਹਾਇਕ ਥਾਣੇਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੇ ਵਾਰਿਸਾਂ ਅਨੁਸਾਰ ਕਰਮਵੀਰ ਸਿੰਘ ਭਾਰਤੀ ਫੌਜ 'ਚ ਨੌਕਰੀ ਕਰਦਾ ਸੀ ਜੋ ਕਿ ਛੁੱਟੀ ਆਇਆ ਹੋਇਆ ਲਾਪਤਾ ਹੋ ਗਿਆ।ਸਰਹਿੰਦ ਪੁਲਿਸ ਨੇ ਮਾਮਲੇ 'ਚ ਬਣਦੀ ਕਾਰਵਾਈ ਅਮਲ 'ਚ ਲਿਆਉਣ ਉਪਰੰਤ ਲਾਸ਼ ਨੂੰ ਮਿ੍ਰਤਕ ਦੇ ਵਾਰਿਸਾਂ ਹਵਾਲੇ ਕਰ ਦਿੱਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ