Saturday, July 27, 2024  

ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ’ਚੋਂ ਕੱਢਿਆ

May 25, 2024

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/25 ਮਈ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਨੀਵਾਰ ਨੂੰ ਇੱਕ ਹੋਰ ਵੱਡਾ ਧਮਾਕਾ ਹੋਇਆ।
ਅਕਾਲੀ ਦਲ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ’ਚੋਂ ਬਾਹਰ ਕਰ ਦਿੱਤਾ ਗਿਆ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੁੂੰਦੜ ਨੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਹੈ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ