Saturday, July 27, 2024  

ਕੌਮੀ

ਡੀਆਰਡੀਓ ਦੇ ਮੁਖੀ ਡਾ. ਸਮੀਰ ਵੀ ਕਾਮਤ ਦੇ ਕਾਰਜਕਾਲ ’ਚ ਇੱਕ ਸਾਲ ਦਾ ਵਾਧਾ

May 27, 2024

ਏਜੰਸੀਆਂ
ਨਵੀਂ ਦਿੱਲੀ/27 ਮਈ : ਸਰਕਾਰ ਨੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਮੁਖੀ ਅਤੇ ਰੱਖਿਆ ਖੋਜ ਤੇ ਵਿਕਾਸ ਵਿਭਾਗ (ਡੀਡੀਆਰ ਐਂਡ ਡੀ) ਦੇ ਸਕੱਤਰ ਡਾ. ਸਮੀਰ ਵੀ ਕਾਮਤ ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਹੈ। ਕੇਂਦਰੀ ਪਰਸੋਨਲ ਅਮਲਾ ਫੈਲਾ ਵੱਲੋਂ ਜਾਰੀ ਬਿਆਨ ਵਿੱਚ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਮਾਮਲਿਆਂ ਦੀ ਕਮੇਟੀ ਨੇ ਡਾ. ਕਾਮਤ ਦਾ ਕਾਰਜਕਾਲ ਇਸ ਸਾਲ 1 ਜੂਨ ਤੋਂ 31 ਮਈ 2025 ਤੱਕ ਵਧਾਉਣ ਦੇ ਰੱਖਿਆ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਾ. ਕਾਮਤ ਨੂੰ ਅਗਸਤ 2022 ਵਿੱਚ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ