Saturday, July 27, 2024  

ਰਾਜਨੀਤੀ

ਕੇਜਰੀਵਾਲ ਨੇ ਸੁਪਰੀਮ ਕੋਰਟ ’ਚ 7 ਦਿਨ ਹੋਰ ਜ਼ਮਾਨਤ ਵਧਾਉਣ ਲਈ ਦਿੱਤੀ ਅਰਜ਼ੀ

May 27, 2024

ਮੈਡੀਕਲ ਜਾਂਚ ਦਾ ਦਿੱਤਾ ਹਵਾਲਾ

ਏਜੰਸੀਆਂ
ਨਵੀਂ ਦਿੱਲੀ/27 ਮਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਅਨੁਸਾਰ, ਮੁੱਖ ਮੰਤਰੀ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਟੈਸਟ ਵੀ ਕਰਵਾਉਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੇ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਹੋਰ ਸਮਾਂ ਮੰਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ ਵਜ਼ਨ 7 ਕਿਲੋ ਘਟਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਦਾ ਕੀਟੋਨ ਲੈਵਲ ਵੀ ਬਹੁਤ ਵੱਧ ਹੈ। ਇਹ ਕਿਸੇ ਗੰਭੀਰ ਬੀਮਾਰੀ ਦੇ ਲੱਛਣ ਹੋ ਸਕਦੇ ਹਨ। ਇਸ ਲਈ ਜਾਂਚ ਕਰਵਾਉਣੀ ਜ਼ਰੂਰੀ ਹੈ। ਦੱਸਣਾ ਬਣਦਾ ਹੈ ਕਿ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ