Saturday, July 27, 2024  

ਰਾਜਨੀਤੀ

ਕਿਸੇ ਦਹਿਸ਼ਤਗਰਦ ਜਾਂ ਪੱਥਰਬਾਜ਼ ਦੇ ਪਰਿਵਾਰਕ ਮੈਂਬਰ ਨੂੰ ਜੰਮੂ ਕਸ਼ਮੀਰ ’ਚ ਨਹੀਂ ਮਿਲੇਗੀ ਸਰਕਾਰੀ ਨੌਕਰੀ : ਸ਼ਾਹ

May 27, 2024

ਏਜੰਸੀਆਂ
ਨਵੀਂ ਦਿੱਲੀ/27 ਮਈ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜੰਮੂ-ਕਸ਼ਮੀਰ ’ਚ ਕਿਸੇ ਵੀ ਦਹਿਸ਼ਤਗਰਦ ਜਾਂ ਪੱਥਰਬਾਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲੇਗੀ।
ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਨਾ ਸਿਰਫ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾਇਆ ਹੈ, ਸਗੋਂ ਦਹਿਸ਼ਤਵਾਦ ਢਾਂਚੇ ਨੂੰ ਵੀ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਦੇਸ਼ ’ਚ ਦਹਿਸ਼ਤਗਰਦੀ ਘਟਨਾਵਾਂ ’ਚ ਕਾਫੀ ਕਮੀ ਆਈ ਹੈ।
ਉਨ੍ਹਾਂ ਕਿਹਾ,‘ਅਸੀਂ ਕਸ਼ਮੀਰ ਵਿੱਚ ਫੈਸਲਾ ਕੀਤਾ ਹੈ ਕਿ ਜੇ ਕੋਈ ਕਿਸੇ ਦਹਿਸ਼ਤਗਰਦ ਸੰਗਠਨ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਮਿਲੇਗੀ। ਜੇ ਕੋਈ ਪੱਥਰਬਾਜ਼ੀ ਵਿੱਚ ਸ਼ਾਮਲ ਹੈ ਤਾਂ ਉਸ ਦੇ ਪਰਿਵਾਰ ਦੇ ਮੈਂਬਰ ਨੂੰ ਵੀ ਸਰਕਾਰੀ ਨੌਕਰੀ ਨਹੀਂ ਮਿਲੇਗੀ।’
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਗਏ ਸਨ, ਪਰ ਆਖਰਕਾਰ ਸਰਕਾਰ ਦੀ ਜਿੱਤ
ਹੋਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ