Monday, October 28, 2024  

ਪੰਜਾਬ

ਜਲੰਧਰ ਵਿਖੇ ਨਹਿਰ 'ਚ ਡਿੱਗਿਆ ਸਿਲੰਡਰਾਂ ਨਾਲ ਭਰਿਆ ਟਰੱਕ

June 14, 2024

ਜਲੰਧਰ, 14 ਜੂਨ

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕੋਲ ਏਅਰਪੋਰਟ ਰੋਡ ਨੇੜੇ ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ਵਿੱਚ ਡਿੱਗ ਗਿਆ। ਇਸ ਨੂੰ ਕੱਢਣ ਲਈ ਅੱਜ ਸਵੇਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਸਾਰੇ ਗੈਸ ਸਿਲੰਡਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ਵਿੱਚ ਡਿੱਗ ਗਿਆ ਸੀ ਜਿਸ ਨੂੰ ਅੱਜ ਸਵੇਰ ਤੋਂ ਜੇਸੀਬੀ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ। ਚੰਗੀ ਖ਼ਬਰ ਇਹ ਹੈ ਕਿ ਕੋਈ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਨਹਿਰ ਵਿੱਚ ਕਿਵੇਂ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*ਪੀਆਰ-126 ਨੂੰ ਪੀਏਯੂ ਦੁਆਰਾ ਸਾਰੀਆਂ ਸਬੰਧਤ ਸੰਸਥਾਵਾਂ ਤੋਂ ਸਹਿਮਤੀ ਲੈ ਕੇ ਬਣਾਇਆ ਗਿਆ ਸੀ, ਕੇਂਦਰ ਸਰਕਾਰ ਦੁਆਰਾ ਵੀ ਅਧਿਕਾਰਤ ਹੈ - ਕੰਗ*

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਦੇਸ਼ ਭਗਤ ਯੂਨੀਵਰਸਿਟੀ ਨੇ ਆਪਣਾ 12 ਵਾਂ ਸਥਾਪਨਾ ਦਿਵਸ ਮਨਾਇਆ 

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਲੋਹਗੜ੍ਹ

ਸੋਰ ਪ੍ਰਦੂਸ਼ਣ ਵਾਲੇ ਪਟਾਕੇ ਚਲਾਉਣ ਦੀ ਥਾਂ ਲੋਕ ਪ੍ਰਦੂਸ਼ਣ ਮੁਕਤ ਗ੍ਰੀਨ ਦੀਵਾਲੀ ਮਨਾਉਣ

ਸੜਕ ਹਾਦਸਿਆਂ ਵਿੱਚ ਪੀੜਤ ਬੱਚੇ ਦਾ ਜਾਣਿਆ ਹਾਲਚਾਲ।

ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਅਵਤਾਰ ਸਿੰਘ ਟਿਵਾਣਾ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਬਠਿੰਡਾ ਰੇਲਵੇ ਸਟੇਸ਼ਨ ਨੇੜੇ ਤੇਲ ਟੈਂਕਰ ਨੂੰ ਅੱਗ ਲੱਗ ਗਈ

ਰਿਮਟ ਯੂਨੀਵਰਸਿਟੀ ਵਲੋਂ ਕਰਵਾਇਆ ਇੱਕ ਰੋਜ਼ਾ ਫੁਟਬਾਲ ਪੁਰਸ਼ ਅੰਤਰ ਵਿਭਾਗੀ ਟੂਰਨਾਮੈਂਟ 

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ