Saturday, July 20, 2024  

ਚੰਡੀਗੜ੍ਹ

ਚੰਡੀਗੜ੍ਹ 'ਚ ਰੁਕ-ਰੁਕ ਕੇ ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

July 10, 2024

ਚੰਡੀਗੜ੍ਹ, 10 ਜੁਲਾਈ

ਸ਼ਹਿਰ ਦੇ ਕੁੱਝ ਸੈਕਟਰਾਂ 46,47,48 ਤੇ 49 ’ਚ ਬੀਤੀ ਸ਼ਾਮ 5 ਵਜੇ ਦੇ ਕਰੀਬ ਚੰਗਾ ਮੀਂਹ ਦਰਜ ਕੀਤਾ ਗਿਆ। ਪਿਛਲੇ ਕੁੱਝ ਦਿਨਾਂ ਤੋਂ ਬੱਦਲ ਛਾ ਰਹੇ ਹਨ ਪਰ ਜ਼ਿਆਦਾ ਵਰ੍ਹ ਨਹੀਂ ਰਹੇ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਮਾਨਸੂਨ ਹੌਲੀ ਨਹੀਂ ਹੋਇਆ ਹੈ। 7 ਦਿਨਾਂ ’ਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਰੁਕ-ਰੁਕ ਕੇ ਹਲਕਾ ਤੇ ਭਾਰੀ ਮੀਂਹ ਜਾਰੀ ਰਹੇਗਾ। ਮਾਨਸੂਨ ਸਹੀ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਨਗਰ ਨਿਗਮ ਨੇ ਧਨਾਸ ਵਿੱਚ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਏ

ਸੁਤੰਤਰਤਾ ਦਿਵਸ-2024 ਦੇ ਜਸ਼ਨ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਹੋਈ

ਕਾਨੂੰਨ ਅਤੇ ਵਿਵਸਥਾ ਬਾਰੇ ਪ੍ਰਸ਼ਾਸਕ ਦੀ ਸਲਾਹਕਾਰ ਕੌਂਸਲ ਦੀ ਸਥਾਈ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਪੁਲੀਸ ਹੈੱਡਕੁਆਰਟਰ ਦੇ ਕਮੇਟੀ ਰੂਮ ਵਿੱਚ ਹੋਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੇ ਇਕ ਹਫ਼ਤੇ 'ਚ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹਾਊਸ ਵਿਚ ਹੋ ਗਿਆ ਹੰਗਾਮਾ

ਜਸਟਿਸ ਸ਼ੀਲ ਨਾਗੂ ਨੇ ਚੁੱਕੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ

ਪੀਯੂ-ਪੀਜੀਆਈ ਅੰਡਰਪਾਸ ਬਣਾਉਣ ਲਈ ਪ੍ਰਕਿਰਿਆ ਤੇਜ਼

ਚੰਡੀਗੜ੍ਹ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ