Saturday, September 21, 2024  

ਪੰਜਾਬ

ਵੜਿੰਗ ਟੋਲ ਪਲਾਜ਼ਾ ਨੇੜੇ ਟਰੈਕਟਰ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ,ਤਿੰਨ ਗੰਭੀਰ ਜ਼ਖਮੀ

August 03, 2024

ਮੁਕਤਸਰ, 3 ਅਗਸਤ

ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਵੜਿੰਗ ਟੋਲ ਪਲਾਜ਼ਾ ਨੇੜੇ ਟਰੈਕਟਰ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸ਼ੁੱਕਰਵਾਰ ਰਾਤ ਕਰੀਬ 9 ਵਜੇ ਦੀ ਹੈ।

ਐਸਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਕਾਰ ਸਵਾਰ ਮੁਕਤਸਰ ਦੇ ਪਿੰਡ ਕਰਮਾ ਪੱਤੀ ਤੋਂ ਕੋਟਕਪੂਰਾ ਵੱਲ ਜਾ ਰਹੇ ਸਨ ਜਦਕਿ ਟਰੈਕਟਰ ਚਾਲਕ ਕੋਟਕਪੂਰਾ ਤੋਂ ਮੁਕਤਸਰ ਵੱਲ ਆ ਰਿਹਾ ਸੀ। ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ