Thursday, October 10, 2024  

ਚੰਡੀਗੜ੍ਹ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

August 31, 2024

ਚੰਡੀਗੜ੍ਹ, 31 ਅਗਸਤ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਫਿਲਮ ਦੀ ਰਿਲੀਜ਼ 'ਚ ਸਿਰਫ 6 ਦਿਨ ਬਾਕੀ ਹਨ। ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫਿਲਮ ਐਮਰਜੈਂਸੀ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਤੇ ਹਾਈਕੋਰਟ 'ਚ ਸੁਣਵਾਈ ਹੋਈ। ਐਡਵੋਕੇਟ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਇਸ ਫਿਲਮ ਦਾ ਰਿਲੀਜ਼ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਨੂੰ ਲੈ ਕੇ ਕਾਫੀ ਸ਼ਿਕਾਇਤਾਂ ਹਨ ਅਤੇ ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਹਵਾਈ ਅੱਡੇ ਤੋਂ ਛੇਤੀ ਹੀ ਹਾਂਗਕਾਂਗ-ਸ਼ਾਰਜਾਹ ਉਡਾਣ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰੀ ਦੇ ਭਗੌੜੇ ਮੁਲਜ਼ਮ ਦੀ 3 ਕਰੋੜ ਦੀ ਜਾਇਦਾਦ ਕੁਰਕ

ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ

ਐਲਾਂਟੇ ਮਾਲ 'ਚ ਹਾਦਸਾ, 13 ਸਾਲਾ ਲੜਕੀ, ਉਸ ਦੀ ਮਾਸੀ ਜ਼ਖਮੀ, ਮੈਨੇਜਮੈਂਟ ਨੇ ਪੀੜਤਾਂ ਅਤੇ ਅਧਿਕਾਰੀਆਂ ਨੂੰ ਜਾਂਚ ਅਤੇ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ, ਕਿਹਾ- ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ

ਔਰਤਾਂ ਨੂੰ ਪੀਜੀਆਈ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਜਾਵੇਗਾ

ਜੱਜਾਂ ਦੀ ਸੁਰੱਖਿਆ ਦੀ ਹੋਵੇਗੀ ਸਮੀਖਿਆ - ਪੰਜਾਬ ਹਰਿਆਣਾ ਹਾਈਕੋਰਟ

ਯੂਟੀ ਪ੍ਰਸ਼ਾਸਕ ਕਟਾਰੀਆ ਦੇ ਭਰੋਸੇ ਤੋਂ ਬਾਅਦ ਵਪਾਰੀਆਂ ਦੀ ਹੜਤਾਲ ਮੁਲਤਵੀ

ਅਰਸ਼ਦੀਪ ਕਲੇਰ ਦੇ ਬਿਆਨ 'ਤੇ 'ਆਪ' ਦਾ ਤਿੱਖਾ ਪ੍ਰਤੀਕਰਮ, ਕਿਹਾ- ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ ਜੋ ਇਕ ਪਰਿਵਾਰ ਦੀ ਪਾਰਟੀ ਬਣ ਚੁੱਕੀ ਹੈ

ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀ