Saturday, October 12, 2024  

ਪੰਜਾਬ

50 ਗ੍ਰਾਮ ਹੈਰੋਇਨ ਸਣੇ ਦੋ ਮੋਟਰਸਾਈਕਲ ਸਵਾਰ ਕਾਬੂ, ਇੱਕ ਦਿਨਾਂ ਪੁਲਿਸ ਰਿਮਾਂਡ ਤੇ

September 28, 2024

ਸਮਾਣਾ 28 ਸਤੰਬਰ (ਸੁਭਾਸ਼ ਚੰਦਰ/ ਪੱਤਰ ਪ੍ਰੇਰਕ)

ਸਿਟੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਮੁਲਜ਼ਮਾ ਨੂੰ 50 ਗਰਾਮ ਹੈਰੋਇਨ ਸਣੇ ਕਾਬੂ ਕਰ ਮੁਲਜ਼ਮਾ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਹਰਸ਼ਵੀਰ ਸਿੰਘ ਵਾਸੀ ਪਿੰਡ ਕਾਕੜਾ ਵਜੋਂ ਹੋਈ । ਮਾਮਲੇ ਦੇ ਜਾਂਚ ਆਧਿਕਾਰੀ ਸਿਟੀ ਪੁਲਸ ਦੇ ਸਬ ਇੰਸਪੈਕਟਰ ਬੇਅੰਤ ਸਿੰਘ ਸਣੇ ਪੁਲਿਸ ਪਾਰਟੀ ਬਾ-ਹਦ ਪਿੰਡ ਫਤਿਹਪੁਰ ਨੇੜੇ ਮੌਜੂਦ ਸੀ ਕਿ ਪਿੰਡ ਫਤਿਹਪੁਰ ਵੱਲੋਂ ਸੂਏ ਦੀ ਪਟੜੀ ਤੇ ਆ ਰਹੇ ਇੱਕ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ। ਤਲਾਸ਼ੀ ਦੌਰਾਨ ਮਨਪ੍ਰੀਤ ਸਿੰਘ ਕੋਲੋਂ 30 ਗ੍ਰਾਮ ਅਤੇ ਹਰਸ਼ਵੀਰ ਸਿੰਘ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਹਨਾਂ ਨੂੰ ਮੋਟਰ ਸਾਈਕਲ ਸਣੇ ਮੌਕੇ ਤੇ ਕਾਬੂ ਕਰ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਹੋਰ ਪੁੱਛਗਿੱਛ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ