Monday, March 24, 2025  

ਪੰਜਾਬ

ਨੂੰਹ ਨੂੰ ਛਡਾਉਣ ਗਈ ਸੱਸ ਦੀ ਗੁਆਂਢੀਆਂ ਵੱਲੋਂ ਧਰਤੀ ਨਾਲ ਪਟਕ ਕੇ ਕੱਤਲ, 4 ਖਿਲਾਫ ਮਾਮਲਾ ਦਰਜ

October 01, 2024

ਬੁਢਲਾਡਾ 1 ਅਕਤੂਬਰ (ਮਹਿਤਾ ਅਮਨ)

ਪਿੰਡ ਆਲਮਪੁਰ ਮੰਦਰਾਂ ਵਿਖੇ ਗਲੀ ਚ ਨਾਜਾਇਜ ਕਬਜੇ ਕਾਰਨ ਨੂੰਹ ਨੂੰ ਛਡਾਉਣ ਗਈ ਸੱਸ ਦੀ ਗੁਆਂਢੀਆਂ ਵੱਲੋਂ ਧਰਤੀ ਨਾਲ ਪਟਕ ਪਟਕ ਕੇ ਕੱਤਲ ਕਰਨ ਦਾ ਸਮਾਚਾਰ ਮਿਲਿਆ ਹੈ। ਮਿ੍ਰਤਕ ਦੇ ਪਤੀ ਬਾਵਾ ਸਿੰਘ ਆਲਮਪੁਰ ਮੰਦਰਾਂ ਨੇ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਮੇਰੇ ਪੁੱਤਰ ਫੌਜੀ ਰਣਜੀਤ ਸਿੰਘ ਦੇ ਮਕਾਨ ਕੋਲ ਸੁਖਪਾਲ ਕੌਰ ਦੇ ਪਰਿਵਾਰ ਵੱਲੋਂ ਗਲੀ ਵਿੱਚ ਨਾਜਾਇਜ ਕਬਜਾ ਕੀਤਾ ਹੋਇਆ ਸੀ। ਜਿਸ ਤੋਂ ਪ੍ਰੇਸ਼ਾਨ ਮੇਰੀ ਨੂੰਹ ਹਰਜਿੰਦਰ ਕੌਰ ਗੁਆਂਢੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਸੰਬੰਧੀ ਦੱਸਣ ਲੱਗੀ ਤਾਂ ਬਹਿਸ ਦੌਰਾਨ ਸੁਖਪਾਲ ਕੌਰ ਨੇ ਆਪਣੀ ਪਤੀ ਕੁਲਵੰਤ ਸਿੰਘ, ਦਿਓਰ ਬਲਤੇਜ ਅਤੇ ਦਿਓਰ ਬਿੰਦਰ ਸਿੰਘ ਅਤੇ ਭਰਜਾਈ ਕਰਮਜੀਤ ਕੌਰ ਨਾਲ ਰੱਲ ਕੇ ਮੇਰੀ ਨੂੰਹ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੇਰੀ ਪਤਨੀ ਮੇਰੀ ਨੂੰਹ ਨੂੰ ਬਚਾਉਣ ਗਈ ਤਾਂ ਇਨ੍ਹਾਂ ਨੇ ਮੇਰੀ ਪਤਨੀ ਨਸੀਬ ਕੌਰ (58) ਨੂੰ ਪਟਕ ਪਟਕ ਕੇ ਮਾਰ ਦਿੱਤਾ। ਜਿਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਘੋਸ਼ਿਤ ਕਰਾਰ ਦਿੱਤਾ। ਐਸ.ਐਚ.ਓ. ਇੰਸਪੈਕਟਰ ਪ੍ਰਵੀਨ ਕੁਮਾਰ ਨੇ ਘਟਨਾ ਦਾ ਜਾਇਜਾਂ ਲੈਂਦਿਆਂ ਲਾਸ਼ ਨੂੰ ਪੋਸ਼ਟ ਮਾਰਟਮ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਪਹੁੰਚਾਈ ਅਤੇ ਪੁਲਿਸ ਨੇ ਬਲਤੇਜ ਸਿੰਘ, ਬਿੰਦਰ ਸਿੰਘ, ਕੁਲਵੰਤ ਸਿੰਘ, ਸੁਖਪਾਲ ਕੌਰ, ਕਰਮਜੀਤ ਕੌਰ ਖਿਲਾਫ ਧਾਰਾ 103, 333, 3(5) ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜਮ ਪੁਲਿਸ ਦੀ ਗਿ੍ਰਫਤ ਤੋਂ ਦੂਰ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ "ਟੈਕ ਟਾਈਟਨਸ 2025" ਟੈਕ ਫੈਸਟ