Thursday, November 07, 2024  

ਪੰਜਾਬ

ਖੌਫਨਾਕ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ 3 ਸਾਥੀਆਂ ਸਮੇਤ ਗ੍ਰਿਫਤਾਰ, ਹਥਿਆਰ ਬਰਾਮਦ

October 05, 2024

ਚੰਡੀਗੜ੍ਹ, 5 ਅਕਤੂਬਰ

ਪੰਜਾਬ ਵਿੱਚ ਸੰਗਠਿਤ ਅਪਰਾਧ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸਨ।

ਇਸ ਤੋਂ ਪਹਿਲਾਂ ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ 11 ਐਫਆਈਆਰ ਦਰਜ ਕੀਤੀਆਂ ਗਈਆਂ ਸਨ।

ਇਨ੍ਹਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਸ਼ੁੱਕਰਵਾਰ ਨੂੰ 10,000 ਤੋਂ ਵੱਧ ਸਰਪੰਚਾਂ ਨੂੰ ਸਹੁੰ ਚੁਕਾਉਣਗੇ

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ।

ਭੇਦ ਭਰੇ ਹਾਲਾਤਾਂ ਵਿੱਚ ਬਿਜਲੀ ਮੁਲਾਜ਼ਮ ਨੌਜਵਾਨ ਦੀ ਮੌਤ ,ਨਹਿਰ ਦੀ ਪਟਰੀ ਤੋਂ ਮਿਲੀ ਲਾਸ਼

ਕੈਂਸਰ ਰੋਕੂ ਮੁਫਤ ਜਾਂਚ ਕੈਂਪ ‘ਚ 160 ਮਰੀਜਾਂ ਨੇ ਲਿਆ ਲਾਹਾ