Wednesday, December 04, 2024  

ਪੰਜਾਬ

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

November 12, 2024

ਲੁਧਿਆਣਾ, 12 ਨਵੰਬਰ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 09.11.2024 ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ 3-3 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣੇ ਸਨ। ਇਸ ਡਰਾਅ ਵਿੱਚ ਪਹਿਲਾ 3 ਕਰੋੜ ਦਾ ਇਕ ਇਨਾਮ Sh. Love Kumar Sharma ਵਾਸੀ # WZ276G /4A Inder Puri, New Delhi 110012 M.9582649800 ਦਾ ਨਿਕਲਿਆ ਹੈ। ਇਨਾਮੀ ਵਿਜੇਤਾ ਵੱਲੋ ਦੱਸਿਆ ਗਿਆ ਕਿ ਉਹ ਗੁੜਗਾਂਵ ਵਿਖੇ Health Insurance Company ਵਿੱਚ ਨੋਕਰੀ ਕਰਦੇ ਹਨ। ਉਨ੍ਹਾਂ ਦੁਆਰਾ ਕਿਹਾ ਗਿਆ ਕਿ ਇਹ ਇਨਾਮੀ ਰਾਸ਼ੀ ਉਨ੍ਹਾਂ ਦੁਆਰਾ ਆਪਣੇ ਮਾਤਾ ਪਿਤਾ ਨੂੰ ਦਿੱਤੀ ਜਾਣੀ ਹੈ। ਇਨਾਮ ਜੇਤੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਵਾਰ ਲਾਟਰੀ ਦੀ ਟਿਕਟ, ਨੰਗਲ, ਜਿਲ੍ਹਾ ਰੂਪਨਗਰ ਤੋਂ ਖਰੀਦੀ ਸੀ, ਜਿਸ ਸਮੇਂ ਉਹ ਆਪਣੀ ਰਿਸ਼ਤੇਦਾਰੀ ਵਿਚ ਨੰਗਲ ਵਿਖੇ ਆਏ ਹੋਏ ਸਨ। ਅਤੇ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ ਹਨ, ਇਸ ਲਈ ਆਮ ਜਨਤਾ ਵਿੱਚ ਪੰਜਾਬ ਰਾਜ ਲਾਟਰੀਜ਼ ਵੱਲੋਂ ਚਲਾਈਆਂ ਜਾ ਰਹੀਆਂ ਲਾਟਰੀ ਸਕੀਮਾਂ ਦਾ ਬਹੁਤ ਉਤਸ਼ਾਹ ਹੈ। ਭਵਿੱਖ ਵਿੱਚ ਵਿਭਾਗ ਦੁਆਰਾ Punjab State Dear LOHRI MAKAR SANKRANTI BUMPER-2025 ਡਰਾਅ ਮਿਤੀ 18.01.2025 ਨੂੰ ਕੱਢਿਆ ਜਾਣਾ ਹੈ, ਜਿਸ ਵਿੱਚ 10 ਕਰੋੜ ਦਾ ਪਹਿਲਾ ਇਨਾਮ ਗਰੰਟਿਡ (ਵਿਕੀਆਂ ਹੋਈਆ ਟਿਕਟਾਂ ਵਿੱਚੋ) ਕੱਢਿਆ ਜਾਵੇਗਾ ਅਤੇ ਹੇਰ ਵੀ ਕਰੋੜਾਂ ਰੁਪਏ ਦੇ ਇਨਾਮ ਕੱਢੇ ਜਾਣੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ