Thursday, August 14, 2025  

ਪੰਜਾਬ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

January 29, 2025

ਚੰਡੀਗੜ੍ਹ, 29 ਜਨਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ।

ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਚਾਹੇ ਕੋਈ ਜਿੰਨੇ ਮਰਜ਼ੀ ਇਲਜ਼ਾਮ, ਜਵਾਬੀ ਇਲਜ਼ਾਮ ਅਤੇ ਝੂਠ ਕਿਉਂ ਨਾ ਫੈਲਾ ਲਵੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਰਾਹੀਂ ਆਪਣਾ ਮੇਅਰ ਬਣਾਇਆ ਹੈ। ਉਥੇ ਬਹੁਮਤ ਸਾਡੇ ਨਾਲ ਸੀ ਅਤੇ ਕੈਮਰਿਆਂ ਦੇ ਸਾਹਮਣੇ ਚੋਣ ਕਰਵਾਈ ਗਈ। ਸਭ ਕੁਝ ਰਿਕਾਰਡ 'ਤੇ ਹੈ।  ਕਾਂਗਰਸ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਕਾਂਗਰਸੀ ਆਗੂਆਂ ਨੂੰ ਇਹ ਸਭ ਬੰਦ ਕਰਕੇ ਲੋਕਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਧੀਆਂ ਅਤੇ ਪੁੱਤਰਾਂ ਚ ਵਿਤਕਰਾ ਨਹੀਂ ਹੋਣਾ ਚਾਹੀਦਾ : ਕਰਮਜੀਤ ਅਨਮੋਲ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ “ਰੋਜ਼ਾਨਾ ਜੀਵਨ ਦੇ ਸੰਦਰਭ ਵਿੱਚ ਸਮਾਜ ਸ਼ਾਸਤਰ

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ “ਰੋਜ਼ਾਨਾ ਜੀਵਨ ਦੇ ਸੰਦਰਭ ਵਿੱਚ ਸਮਾਜ ਸ਼ਾਸਤਰ" ਵਿਸ਼ੇ 'ਤੇ ਵਰਕਸ਼ਾਪ