Thursday, October 23, 2025  

ਪੰਜਾਬ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਮਨਾਇਆ ਪ੍ਰੋਸਥੋਡੋਨਟਿਕਸ ਦਿਵਸ

January 30, 2025

ਸ੍ਰੀ ਫ਼ਤਹਿਗੜ੍ਹ ਸਾਹਿਬ/30 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਪ੍ਰੋਸਥੋਡੌਂਟਿਕਸ ਵਿਭਾਗ ਵਿੱਚ ਵਿਸ਼ਵ ਪ੍ਰੋਸਥੋਡੌਂਟਿਕਸ ਦਿਵਸ ਮਨਾਇਆ। ਇਸ ਦੀ ਸ਼ੁਰੂਆਤ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕਈ ਸਮਾਗਮਾਂ ਨਾਲ ਹੋਈ।ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਪੋਸਟਰ ਬਣਾਉਣ ਅਤੇ ਮਾਡਲ ਬਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਵੱਲੋਂ ਕੇਕ ਕੱਟਣ ਦੀ ਰਸਮ ਨਿਭਾਈ ਗਈ। ਬਾਅਦ ਵਿੱਚ ਵਿਭਾਗ ਦੇ ਮੁਖੀ ਡਾ. ਮਨਮੀਤ ਗੁਲਾਟੀ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਨਾਏ ਜਾ ਰਹੇ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦੇ ਹੋਏ ਪ੍ਰੋਸਥੋਡੋਂਟਿਸਟ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸਮਾਗਮ ਦੀ ਸਮਾਪਤੀ ਭਾਗੀਦਾਰਾਂ ਨੂੰ ਇਨਾਮ ਵੰਡਣ ਨਾਲ ਹੋਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ