Friday, February 14, 2025  

ਪੰਜਾਬ

ਸ਼ਹਿਰ ਚ ਚੋਰ ਲੁਟੇਰਿਆਂ ਦੀ ਦਹਿਸ਼ਤ,ਲੋਕ ਪਰੇਸ਼ਾਨ

January 31, 2025

ਜਗਦੇਵ ਸਿੰਘ
ਅਮਲੋਹ 31 ਜਨਵਰੀ—

ਸ਼ਹਿਰ ਅਮਲੋਹ ਕਿਲ੍ਹਾ ਰੋਡ ਦੇ ਆਸ ਪਾਸ ਤੋਂ ਦੋ ਮੋਟਰ ਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੋਟਰ ਸਾਈਕਲ ਚੋਰੀ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਮਰਨਜੀਤ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਲਾਡਪੁਰ ਜੋ ਅਰੋੜਾ ਇਲੈਕਟ੍ਰੋਨਿਕ ਮੇਨ ਬਜਾਰ ਅਮਲੋਹ ਦੀ ਦੁਕਾਨ ਤੇ ਕੰਮ ਕਰਦਾ ਹੈ,ਅਤੇ ਮਨਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਅਜਨਾਲੀ ਨੇ ਦੱਸਿਆਂ ਕਿ ਉਹ ਆਪਣੇ ਘਰਾਂ ਤੋਂ ਕੰਮ ਲਈ ਤਹਿਸੀਲ ਅਮਲੋਹ ਆਏ ਸੀ।ਇੰਨ੍ਹੀ ਦੇਰ ਵਿੱਚ ਚੋਰਾਂ ਨੇ ਦੋਵਾਂ ਦੇ ਮੋਟਰ ਸਾਈਕਲ ਸਪੈਂਲਡਰ ਨੰਬਰ ਪੀ ਬੀ 48 ਡੀ 1684 ਤੇ ਪੀ ਬੀ 23 ਕਿਊ 8179 ਚੋਰੀ ਕਰਕੇ ਫਰਾਰ ਹੋ ਗਏ।ਜਦੋ ਉਨ੍ਹਾਂ ਆ ਕਿ ਦੇਖਿਆਂ ਤਾਂ ਉਨ੍ਹਾਂ ਦੇ ਮੋਟਰ ਸਾਈਕਲ ਉੱਥੇ ਨਹੀ ਸੀ।ਮਨਪ੍ਰੀਤ ਨੇ ਦੱਸਿਆਂ ਕਿ ਉਨ੍ਹਾਂ ਕੋਲ ਉਨ੍ਹਾਂ ਦੇ ਮੋਟਰ ਸਾਈਕਲ ਕਰਦੇ ਵਿਅਕਤੀ ਦੀ ਸੀਸੀਟੀਵੀ ਫੁਟੇਜ ਵੀ ਹੈ।ਜਿਸ ਵਿੱਚ ਚੋਰ ਉਸ ਦਾ ਮੋਟਰ ਸਾਈਕਲ ਚੋਰੀ ਕਰਦਾ ਦਿਖਾਈ ਦੇ ਰਿਹਾ ਹੈ।ਚੋਰ ਦਾ ਚਿੱਟ ਰੰਗ ਦੀ ਰੁਮਾਲ ਨੇ ਮੂੰਹ ਬੰਨਿਆਂ ਹੋਇਆ ਹੈ ਅਤੇ ਹਰੇ ਰੰਗ ਦੀ ਬਿਨ੍ਹਾਂ ਬਾਹਾਂ ਦੇ ਜੈਕਟ ਪਾਈ ਹੋਈ ਹੈ।ਸ਼ਹਿਰ ਵਿੱਚ ਲੁੱਟਾਂ ਖੋਹਾਂ ਦੀਆਂ ਵੱਧਦੀਆਂ ਵਾਰਦਾਤਾ ਤੇ ਚਿੰਤਾ ਦਾ ਜਾਹਿਰ ਕੀਤੀ ਜਾ ਰਹੀ ਹੈ।ਚੋਰ ਪੁਲਿਸ ਨੂੰ ਚੁਣੌਤੀ ਦਿੰਦੇ ਹੋਏ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ।ਜਿਸ ਦੀ ਜਾਣਕਾਰੀ ਥਾਣਾ ਅਮਲੋਹ ਵਿੱਚ ਦੇ ਦਿੱਤੀ ਗਈ ਹੈ।ਇਸ ਤਰ੍ਹਾਂ ਪਹਿਲਾਂ ਵੀ ਸ਼ਹਿਰ ਵਿੱਚ ਕਈ ਵਾਰ ਮੋਟਰ ਸਾਈਕਲ ਚੋਰੀ ਦੀਆਂ ਵਾਰਦਾਤਾ ਹੋ ਚੁੱਕੀਆਂ ਹਨ।ਲੋਕਾਂ ਦਾ ਕਹਿਣਾ ਹੈ ਕਿ ਚੋਰ ਬੇਖੌਫ ਹੋ ਕੇ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ।ਦਿਨੋਂ ਦਿਨ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆਂ ਹੋਇਆਂ ਹੈ।ਸ਼ਹਿਰ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।ਕਿ ਸ਼ਹਿਰ ਵਿੱਚ ਪੁਲਿਸ ਦੀ ਗਸਤ ਵਧਾਈ ਜਾਵੇ।ਤਾਂ ਕਿ ਚੋਰ ਇਸ ਤਰ੍ਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਨਾ ਦੇਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ