Wednesday, November 19, 2025  

ਪੰਜਾਬ

ਦਿਨ ਦਿਹਾੜੇ ਲੁਟੇਰਿਆਂ ਵੱਲੋ ਲੁੱਟਿਆਂ ਵਿਅਕਤੀ

January 31, 2025

ਜਗਦੇਵ ਸਿੰਘ
ਅਮਲੋਹ 31 ਜਨਵਰੀ—

ਬੀਤੇ ਦਿਨੀ ਤਿੰਨ ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਤਕਰੀਬਨ ਚਾਰ ਵਜੇ ਮੇਜਰ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਤੰਗਰਾਲਾਂ ਤਹਿਸੀਲ ਅਮਲੋਹ ਨੂੰ ਘੇਰ ਕੇ ਲੁੱਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਉਕਤ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਨੇ ਦੱਸਿਆਂ ਕਿ ਤੰਗਰਾਲੇ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ।ਤਿੰਨ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਘੁਢੀਡ ਸੂਏ ਤੇ ਘੇਰ ਲਿਆ ਗਿਆ ਅਤੇ ਉਸ ਨਾਲ ਕੁੱਟਮਾਰ ਕਰਕੇ ਉਸ ਦੀ ਲੁੱਟ ਖੋਹ ਕੀਤੀ ਗਈ।ਉਨ੍ਹਾਂ ਤਿੰਨਾਂ ਵਿਅਕਤੀਆਂ ਤੇ ਮੂੰਹ ਬੰਨ੍ਹੇ ਹੋ ਸਨ।ਉਨ੍ਹਾਂ ਪਾਸ ਮੋਟਰ ਸਾਈਕਲ ਵੀ ਬਿਨ੍ਹਾਂ ਨੰਬਰ ਤੋਂ ਸੀ।ਉਨ੍ਹਾਂ ਦੱਸਿਆਂ ਕਿ ਉਹ ਵਿਅਕਤੀ ਉਸ ਦਾ ਪਰਸ ਖੋਹ ਕੇ ਸਲਾਣੇ ਵੱਲ ਨੂੰ ਚਲੇ ਗਏ।ਪਰਸ ਵਿੱਚ 15 ਹਜਾਰ ਰੁਪਏ ਸਨ।ਜੋ ਲੁਟੇਰੇ ਲੈ ਕੇ ਫਰਾਰ ਹੋ ਗਏ।ਜਿਸ ਦੀ ਇਤਲਾਹ ਥਾਣਾ ਅਮਲੋਹ ਵਿੱਚ ਦਿੱਤੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ