Friday, July 04, 2025  

ਹਰਿਆਣਾ

ਮੁੱਖ ਮੰਤਰੀ ਨੇ ਮਹਾਕੁੰਭ ਲਈ ਮੀਡੀਆ ਪਰਸਨਸ ਦੀ ਬੱਸਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

February 04, 2025

ਚੰਡੀਗੜ੍ਹ, 4 ਫਰਵਰੀ - 

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਮਹਾਕੁੰਭ ਪ੍ਰਯਾਗਰਾਜ ਦੇ ਲਈ ਮੀਡੀਆ ਪਰਸਨਸ ਦੀ 2 ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਮਾਕਨਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨੇ ਮੀਡੀਆ ਪਰਸਨਸ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਨਤਾ ਦੀ ਸਹੂਲਤ ਲਈ ਮਹਾਕੁੰਭ ਪ੍ਰਯਾਗਰਾਜ ਲਈ ਵਿਸ਼ੇਸ਼ ਬੱਸਾਂ ਚਲਾਈ ਜਾ ਰਹੀ ਹੈ।

ਊਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦੇ ਜਰਇਏ ਦੇਸ਼ ਦੇ ਮਹਤੱਵਪੂਰਣ ਤੀਰਥ ਸਥਾਨਾ ਦੇ ਦਰਸ਼ਨ ਕਰਾਏ ਜਾਂਦੇ ਹਨ। ਮਹਾਕੁੰਭ ਮੇਲੇ ਦੇ ਦਰਸ਼ਨ ਤੇ ਪਵਿੱਤ ਇਸ਼ਨਾਲ ਵਿਚ ਸ਼ਾਮਿਲ ਹੋਣ ਲਈ ਸੀਨੀਅਰ ਨਾਗਰਿਕਾਂ ਦੀ ਸਹੂਲਤ ਤਹਿਤ ਰਾਜ ਸਰਕਾਰ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦਾ ਵਿਸਤਾਰ ਕਰਦੇ ਹੋਏ ਮਹਾਕੁੰਭ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਹੈ। ਗਣਤੰਤਰ ਦਿਵਸ ਮੌਕੇ 'ਤੇ ਮਹਾਕੁੰਭ ਲਈ ਪਹਿਲੇ ਜੱਥੇ ਨੂੰ ਰਵਾਨਾ ਕੀਤਾ ਸੀ। ਇਸ ਯੋਜਨਾ ਤਹਿਤ ਪੂਰੇ ਸੂਬੇ ਤੋਂ ਹੁਣ ਤੱਕ ਵੱਡੀ ਗਿਣਤੀ ਵਿਚ ਯਾਤਰੀ ਅਯੋਧਿਆ ਸਮੇਤ ਹੋਰ ਤੀਰਥ ਸਥਾਨਾਂ ਦਾ ਦੌਰਾ ਕਰ ਚੁੱਕੇ ਹਨ।

  ਵਰਨਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਈ ਜਾਂਦੀ ਹੈ ਜਿਨ੍ਹਾਂ ਦੀ ਪਰਵਿਾਰਕ ਸਾਲਾਨਾ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਘੱਟ ਹੁੰਦੀ ਹੈ। ਸ਼ਰਧਾਂਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸਰਲ ਪੋਰਟਲ 'ਤੇ ਰਜਿਸਟ੍ਰੇਸ਼ਣ ਕਰਵਾਉਣਾ ਜਰੂਰੀ ਹੈ। ਹਰਿਆਣਾ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਪਰਿਵਾਰਾਂ ਨੂੰ ਵੀ ਦੇਵਸਥਾਨਾਂ ਦੇ ਦਰਸ਼ਨ ਦਾ ਲਾਭ ਮਿਲੇ, ਇਸ ਨਾਲ ਪਵਿੱਤ ਕਾਰਜ ਕੋਈ ਨਹੀਂ ਹੈ।

 ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੂਰੰਗ ਅਤੇ ਮੀਡੀਆ ਸਕੱਤਰ ਪ੍ਰਵੀਣ ਅੱਤਰੇ ਵੀ ਮੌਜੂਦ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਚਕੂਲਾ ਪੁਲੀਸ ਨੇ ਗੁਲੇਲ ਗੈਂਗ ਦੇ ਮੁਲਜਮ ਫੜ੍ਹੇ

ਪੰਚਕੂਲਾ ਪੁਲੀਸ ਨੇ ਗੁਲੇਲ ਗੈਂਗ ਦੇ ਮੁਲਜਮ ਫੜ੍ਹੇ

ਹਰਿਆਣਾ ਨੇ ਪਛੜੇ ਵਰਗਾਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਗ੍ਰਾਂਟ ਵਿੱਚ ਵਾਧਾ ਕੀਤਾ ਹੈ

ਹਰਿਆਣਾ ਨੇ ਪਛੜੇ ਵਰਗਾਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਗ੍ਰਾਂਟ ਵਿੱਚ ਵਾਧਾ ਕੀਤਾ ਹੈ

ਹਰਿਆਣਾ ਕੈਬਨਿਟ ਨੇ ਜ਼ਮੀਨ ਨੀਤੀ ਨੂੰ ਪ੍ਰਵਾਨਗੀ ਦਿੱਤੀ, ਯੂਨੀਫਾਈਡ ਪੈਨਸ਼ਨ ਯੋਜਨਾ ਨੂੰ ਅਪਣਾਇਆ

ਹਰਿਆਣਾ ਕੈਬਨਿਟ ਨੇ ਜ਼ਮੀਨ ਨੀਤੀ ਨੂੰ ਪ੍ਰਵਾਨਗੀ ਦਿੱਤੀ, ਯੂਨੀਫਾਈਡ ਪੈਨਸ਼ਨ ਯੋਜਨਾ ਨੂੰ ਅਪਣਾਇਆ

ਪੰਚਕੂਲਾ ਪੁਲੀਸ ਨੇ ਨਸੀਲੇ ਪਦਾਰਥ ਸਾੜ ਕੇ ਨਸ਼ਟ ਕੀਤਾ

ਪੰਚਕੂਲਾ ਪੁਲੀਸ ਨੇ ਨਸੀਲੇ ਪਦਾਰਥ ਸਾੜ ਕੇ ਨਸ਼ਟ ਕੀਤਾ

ਸੱਤਾ ਦਾ ਹੰਕਾਰ ਅਤੇ ਭਾਈ-ਭਤੀਜਾਵਾਦ ਲੋਕਤੰਤਰ ਲਈ ਸਭ ਤੋਂ ਵੱਡੇ ਖ਼ਤਰੇ: ਹਰਿਆਣਾ ਦੇ ਮੁੱਖ ਮੰਤਰੀ

ਸੱਤਾ ਦਾ ਹੰਕਾਰ ਅਤੇ ਭਾਈ-ਭਤੀਜਾਵਾਦ ਲੋਕਤੰਤਰ ਲਈ ਸਭ ਤੋਂ ਵੱਡੇ ਖ਼ਤਰੇ: ਹਰਿਆਣਾ ਦੇ ਮੁੱਖ ਮੰਤਰੀ

ਅਨੁਰਾਗ ਰਸਤੋਗੀ ਨੂੰ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਇੱਕ ਸਾਲ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ

ਅਨੁਰਾਗ ਰਸਤੋਗੀ ਨੂੰ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਇੱਕ ਸਾਲ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ

21 ਜੂਨ ਨੂੰ ਹਰਿਆਣਾ ਵਿੱਚ ਯੋਗਾ ਕਰਨ ਲਈ 20 ਲੱਖ ਤੋਂ ਵੱਧ ਲੋਕ

21 ਜੂਨ ਨੂੰ ਹਰਿਆਣਾ ਵਿੱਚ ਯੋਗਾ ਕਰਨ ਲਈ 20 ਲੱਖ ਤੋਂ ਵੱਧ ਲੋਕ

ਹਰਿਆਣਾ ਸਟਾਰਟਅੱਪਸ ਵਿੱਚ ਸੱਤਵਾਂ ਸਭ ਤੋਂ ਵੱਡਾ ਰਾਜ ਬਣ ਗਿਆ ਹੈ, 45 ਪ੍ਰਤੀਸ਼ਤ ਔਰਤਾਂ ਦੀ ਅਗਵਾਈ ਵਿੱਚ

ਹਰਿਆਣਾ ਸਟਾਰਟਅੱਪਸ ਵਿੱਚ ਸੱਤਵਾਂ ਸਭ ਤੋਂ ਵੱਡਾ ਰਾਜ ਬਣ ਗਿਆ ਹੈ, 45 ਪ੍ਰਤੀਸ਼ਤ ਔਰਤਾਂ ਦੀ ਅਗਵਾਈ ਵਿੱਚ

ਐਨਆਈਏ ਨੇ ਗੁਰੂਗ੍ਰਾਮ ਦੇ 2 ਕਲੱਬਾਂ 'ਤੇ ਗ੍ਰਨੇਡ ਹਮਲਿਆਂ ਦੇ ਮਾਮਲੇ ਵਿੱਚ ਗੋਲਡੀ ਬਰਾੜ ਅਤੇ 4 ਹੋਰਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਹਨ।

ਐਨਆਈਏ ਨੇ ਗੁਰੂਗ੍ਰਾਮ ਦੇ 2 ਕਲੱਬਾਂ 'ਤੇ ਗ੍ਰਨੇਡ ਹਮਲਿਆਂ ਦੇ ਮਾਮਲੇ ਵਿੱਚ ਗੋਲਡੀ ਬਰਾੜ ਅਤੇ 4 ਹੋਰਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਹਨ।

ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤੱਕ ਕਰੋਨਾ ਦੇ ਸੱਤ ਕੇਸ

ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤੱਕ ਕਰੋਨਾ ਦੇ ਸੱਤ ਕੇਸ