Thursday, October 30, 2025  

ਰਾਜਨੀਤੀ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਹਾਕੁੰਭ ਵਿਚ ਕੀਤਾ ਇਸ਼ਨਾਨ 

February 19, 2025

ਚੰਡੀਗੜ੍ਹ, 19 ਫਰਵਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਆਪਣੇ ਪਰਿਵਾਰ ਨਾਲ ਇਸ਼ਨਾਨ ਕੀਤਾ ਅਤੇ ਮਾਂ ਗੰਗਾ ਦੀ ਪੂਜਾ ਕੀਤੀ।

ਅਮਨ ਅਰੋੜਾ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਗੰਗਾ-ਯਮੁਨਾ ਅਤੇ ਸਰਸਵਤੀ ਨਦੀਆਂ ਦੇ ਸੰਗਮ ਵਿੱਚ ਡੁਬਕੀ ਲਾਈ।

ਇਸ਼ਨਾਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਹਾਕੁੰਭ 'ਚ ਇਸ਼ਨਾਨ ਕਰਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ।  ਇਹ ਸਾਡੇ ਲਈ ਬਹੁਤ ਖੁਸ਼ਕਿਸਮਤੀ ਦੀ ਗੱਲ ਹੈ ਕਿਉਂਕਿ ਅਜਿਹਾ ਮਹਾਕੁੰਭ ਸਾਡੀ ਜ਼ਿੰਦਗੀ ਵਿਚ ਦੁਬਾਰਾ ਨਹੀਂ ਆਵੇਗਾ। 

ਇਸ ਵਾਰ ਮਹਾਕੁੰਭ ਦਾ ਸੰਯੋਗ 144 ਸਾਲ ਬਾਅਦ ਬਣਿਆ ਹੈ ਕਿਉਂਕਿ 12 ਕੁੰਭਾਂ ਤੋਂ ਬਾਅਦ ਮਹਾਕੁੰਭ ਹੁੰਦਾ ਹੈ।ਜਦੋਂ ਕਿ ਕੁੰਭ ਦਾ ਸੰਯੋਗ 12 ਵਿੱਚ ਇੱਕ ਵਾਰ ਬਣਦਾ ਹੈ। ਅਰੋੜਾ ਨੇ ਕਿਹਾ, "ਮੈਂ ਮਾਂ ਗੰਗਾ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ ਹਾਂ। ਮੈਂ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਮਾਂ ਗੰਗਾ ਅੱਗੇ ਅਰਦਾਸ ਕੀਤੀ।"

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ

ਮਹਾਰਾਸ਼ਟਰ ਮਹਿਲਾ ਡਾਕਟਰ ਖੁਦਕੁਸ਼ੀ: ਰਾਹੁਲ ਗਾਂਧੀ ਨੇ ਪਰਿਵਾਰ ਨਾਲ ਗੱਲ ਕੀਤੀ, ਇਨਸਾਫ਼ ਦਾ ਵਾਅਦਾ ਕੀਤਾ

ਪ੍ਰਿਯੰਕਾ ਗਾਂਧੀ ਕੱਲ੍ਹ ਤੋਂ ਵਾਇਨਾਡ ਦੇ ਦੋ ਦਿਨਾਂ ਦੌਰੇ 'ਤੇ

ਬੰਗਾਲ ਅਤੇ ਬਿਹਾਰ ਵਿੱਚ ਦੋਹਰੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਨੂੰ ਨੋਟਿਸ

‘ਧਰਤੀ ਅਤੇ ਅਸਮਾਨ ਵਾਂਗ’: ਉਮਰ ਅਬਦੁੱਲਾ ਨੇ ਮੀਆਂ ਅਲਤਾਫ ਅਤੇ ਰੂਹੁੱਲਾ ਮਹਿਦੀ ਵਿਚਕਾਰ ਤੁਲਨਾ ਕੀਤੀ

ਬੰਗਾਲ ਵਿੱਚ SIR: ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ CEO ਦਾ ਦਫ਼ਤਰ ਦੋ-ਪੱਧਰੀ ਰੋਜ਼ਾਨਾ ਚੋਣ ਪ੍ਰਸ਼ਾਸਨ ਸ਼ੁਰੂ ਕਰੇਗਾ

ਬਿਹਾਰ ਵਿਧਾਨ ਸਭਾ ਚੋਣਾਂ: 400 ਤੋਂ ਵੱਧ ਤ੍ਰਿਪੁਰਾ ਸਟੇਟ ਰਾਈਫਲਜ਼ ਦੇ ਜਵਾਨ ਸੁਰੱਖਿਆ ਪ੍ਰਦਾਨ ਕਰਨਗੇ

ਬਿਹਾਰ ਦੀ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰੋ: ਨਿਤੀਸ਼ ਕੁਮਾਰ ਛੱਠ 'ਤੇ