Friday, May 02, 2025  

ਹਰਿਆਣਾ

ਇੰਟਰਵਿਊ ਨੂੰ ਖਤਮ ਕਰ ਬਿਨ੍ਹਾ ਖਰਚੀ-ਬਿਨ੍ਹਾ ਪਰਚੀ ਦੇ 1.75 ਲੱਖ ਤੋਂ ਵੱਧ ਨੌਜੁਆਨਾਂ ਨੂੰ ਦਿੱਤੀ ਸਰਕਾਰੀ ਨੌਕਰੀ

March 07, 2025

ਚੰਡੀਗੜ੍ਹ, 7 ਮਾਰਚ -

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਪਾਰਦਰਸ਼ਿਤਾ ਅਤੇ ਯੋਗਤਾ ਅਧਾਰ 'ਤੇ ਭਰਤੀ ਦਾ ਵਰਨਣ ਕਰਦੇ ਹੋਏ ਕਿਹਾ ਕਿ ਪਿਛਲੇ 10 ਸਾਲਾਂ ਵਿਚ 1,75,000 ਤੋਂ ਵੱਧ ਨੌਜੁਆਨਾਂ ਨੇ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਦੇ ਸਰਕਾਰੀ ਨੌਕਰੀ ਹਾਸਲ ਕੀਤੀ ਹੈ। ਇਸ ਬਦਲਾਅ ਨੇ ਸਰਕਾਰੀ ਕੰਮਾਂ ਵਿਚ ਪਾਰਦਰਸ਼ਿਤਾ ਲਈ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਇਲਾਵਾ, ਲਗਭਗ 1,20,000 ਠੇਕਾ ਕਰਮਚਾਰੀਆਂ ਦੀ ਸੇਵਾਵਾਂ ਉਨ੍ਹਾਂ ਦੀ ਸੇਵਾਮੁਕਤੀ ਤੱਕ ਸੁਰੱਖਿਅਤ ਕੀਤੀ ਗਈ ਹੈ।
ਰਾਜਪਾਲ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਵਿਚ ਭਾਸ਼ਨ ਦੇ ਰਹੇ ਸਨ।

ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਭਰਤੀ ਪ੍ਰਕ੍ਰਿਆਵਾਂ ਰਾਹੀਂ ਨੌਜੁਆਨਾਂ ਨੂੰ ਸ਼ਸ਼ਕਤ ਬਨਾਂਉਣ ਲਈ ਸੁਬੇ ਦੇ ਲਗਾਤਾਰ ਯਤਨਾਂ 'ਤੇ ਚਾਨਣ ਪਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਤਕਨੀਕੀ ਸਿਖਿਆ ਵਿਭਾਗ ਦੇ ਗੇਸਟ ਫੈਕਲਟੀ ਅਤੇ ਗੈਸਟਰ ਇੰਸਟਰਕਟਰ ਅਤੇ ਕਾਲਜਾਂ ਦੇ ਐਕਸਟੇਂਸ਼ਨ ਲੈਕਚਰਾਰ ਤੇ ਮਹਿਮਾਨ ਅਧਿਆਪਕਾਂ ਨੂੰ ਸੇਵਾ ਸੁਰੱਖਿਆ ਪ੍ਰਦਾਨ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਭਰਤੀ ਪ੍ਰਕ੍ਰਿਆ ਵਿਚ ਇੱਕ ਵੱਡਾ ਕਦਮ ਗਰੁੱਪ ਸੀ ਅਤੇ ਗਰੁੱਪ ਡੀ ਦੀ ਭਰਤੀਆਂ ਲਈ ਇਟਰਵਿਊ ਖਤਮ ਕਰ ਦਿੱਤਾ, ਜੋ 13 ਦਸੰਬਰ, 2018 ਤੋਂ ਪ੍ਰਭਾਵੀ ਹੈ। ਇਹ ਕਦਮ ਭਰਤੀ ਪ੍ਰਕ੍ਰਿਆ ਨੂੰ ਸਹੀ ਢੰਗ ਨਾਲ ਕਰਨ ਲਈ ਬਣਾਇਆ ਗਿਆ ਹੈ, ਜਿਸ ਨਾਲ ਰਾਜ ਦੇ ਹਰ ਨੌਜੁਆਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਨਮਾਨ ਮੌਕੇ ਮਿਲ ਸਕਣ।

ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਸਰਕਾਰੀ ਨੌਕਰੀ ਦੇ ਨਾਲ-ਨਾਲ ਨੌਜੁਆਨਾਂ ਨੂੰ ਸਹਿਕਾਰਤਾ ਦੇ ਖੇਤਰ ਵਿਚ ਸਵੈਰੁਜਗਾਰ ਦੇ ਮੌਕੇ ਉਪਲਬਧ ਕਰਵਾ ਰਹੀ ਹੈ। ਇਸ ਲੜੀ ਵਿਚ ਹਰ ਹਿੱਤ ਸਟੋਰ ਯੋਜਨਾ ਤਹਿਤ ਸੂਬੇ ਦੇ 1600 ਬਿਨਿਆਂ ਨਾਲ ਠੇਕੇ ਕੀਤੇ ਗਏ ਹਨ, ਇਸ ਸਮੇਂ ਸੂਬੇ ਵਿਚ 1200 ਹਰ ਹਿੱਤ ਸਟੋਰ ਚੱਲ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਰੀ ਮੀਂਹ ਨੇ ਗੁਰੂਗ੍ਰਾਮ ਵਿੱਚ ਵਿਘਨ ਪਾਇਆ, ਵਿਆਪਕ ਪਾਣੀ ਭਰਨ ਦੀ ਰਿਪੋਰਟ

ਭਾਰੀ ਮੀਂਹ ਨੇ ਗੁਰੂਗ੍ਰਾਮ ਵਿੱਚ ਵਿਘਨ ਪਾਇਆ, ਵਿਆਪਕ ਪਾਣੀ ਭਰਨ ਦੀ ਰਿਪੋਰਟ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ