Friday, May 02, 2025  

ਹਰਿਆਣਾ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

March 19, 2025

ਚੰਡੀਗੜ੍ਹ, 19 ਮਾਰਚ -

ਹਰਿਆਣਾ ਦੇ ਉਰਜਾ, ਕਿਰਤ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਮੰਨੀ-ਪ੍ਰਮੰਨੀ ਸਪੇਸ ਯਾਤਰੀ ਸੁਨੀਤਾ ਵਿਲਿਅਮਸ ਦੀ ਸਫਲ ਸਪੇਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਯਕੀਨ ਵਾਪਸੀ 'ਤੇ ਖੁਸ਼ੀ ਜਾਹਰ ਕੀਤੀ। ਉਨ੍ਹਾਂ ਨੇ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿਚ ਇਹ ਸੁਝਾਅ ਰੱਖਿਆ ਕਿ ਇਹ ਸਦਨ ਉਨ੍ਹਾਂ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਵਿਅਕਤ ਕਰਨ ਅਤੇ ਇਸ ਭਾਵਨਾ ਨੂੰ ਰਸਮੀ ਰੂਪ ਨਾਲ ਸੁਨੀਤਾ ਵਿਲਿਅਮਸ ਤੱਕ ਪਹੁੰਚਾਇਆ ਜਾਵੇ।

ਸ੍ਰੀ ਵਿਜ ਨੇ ਇਹ ਵੀ ਵਰਨਣ ਕੀਤਾ ਕਿ ਸੁਨੀਤਾ ਵਿਲਿਅਮਸ ਦੀ ਜੜ੍ਹਾਂ ਭਾਰਤ ਨਾਲ ਜੁੜੀਆਂ ਹਨ ਅਤੇ ਉਹ ਆਪਣੇ ਹਰੇਕ ਸਪੇਸ ਮਿਸ਼ਨ ਵਿਚ ਭਾਰਤੀ ਸਭਿਆਚਾਰ ਅਤੇ ਪਰੰਪਰਾ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਇਸ ਗੱਲ ਦਾ ਵਰਨਣ ਕੀਤਾ ਕਿ ਸੁਨੀਤਾ ਵਿਲਿਅਮਸ ਜਦੋਂ ਵੀ ਸਪੇਸ ਯਾਤਰਾ 'ਤੇ ਜਾਂਦੀ ਹੈ, ਤਾਂ ਉਹ ਆਪਣੇ ਨਾਲ ਸ੍ਰੀਮਦਭਗਵਦ ਗੀਤਾ ਨਾਲ ਲੈ ਕੇ ਜਾਂਦੀ ਹੈ। ਇਹ ਭਾਰਤ ਦੀ ਅਧਿਆਤਮਕ ਵਿਰਾਸਤ ਅਤੇ ਵਿਗਿਆਨਕ ਉਪਲਬਧੀਆਂ ਦਾ ਅਨੋਖਾ ਤਾਲਮੇਲ ਦਰਸ਼ਾਉਂਦਾ ਹੈ। ਮੰਤਰੀ ਮਹੋਦਯ ਨੇ ਉਨ੍ਹਾਂ ਵਿਗਿਆਨਕਾਂ ਅਤੇ ਮਾਹਰਾਂ ਦੇ ਪ੍ਰਤੀ ਵੀ ਸ਼ੁਕਬਗੁਜਾਰੀ ਪ੍ਰਗਟ ਕੀਤੀ, ਜਿਨ੍ਹਾਂ ਨੇ ਇਸ ਸਪੇਸ ਮਿਸ਼ਨ ਨੂੰ ਸਫਲ ਬਨਾਉਣ ਵਿਚ ਮਹਤੱਵਪੂਰਣ ਯੋਗਦਾਨ ਦਿੱਤਾ।

ਹਰਿਆਣਾ ਵਿਧਾਨਸਭਾ ਦੇ ਚੇਅਰਮੈਨ ਸ੍ਰੀ ਹਰਵਿੰਦਰ ਕਲਿਆਣ ਨੇ ਵੀ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਭਰੋਸਾ ਦਿੱਤਾ ਕਿ ਸੁਨੀਤਾ ਵਿਲਿਅਮਸ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਹਰਿਆਣਾ ਵਿਧਾਨਸਭਾ ਦੀ ਸ਼ੁਭਕਾਮਨਾਵਾਂ ਅਤੇ ਵਧਾਈਆਂ ਨਾਲ ਜਾਣੂੰ ਕਰਾਇਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡਬਲ ਇੰਜਨ ਦੀ ਸਰਕਾਰ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਆਖੀਰੀ ਵਿਅਕਤੀ ਦਾ ਕਰ ਰਹੀ ਹੈ ਉਥਾਨ -ਮੁੱਖ ਮੰਤਰੀ  ਨਾਇਬ ਸਿੰਘ ਸੈਣੀ

ਡਬਲ ਇੰਜਨ ਦੀ ਸਰਕਾਰ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਆਖੀਰੀ ਵਿਅਕਤੀ ਦਾ ਕਰ ਰਹੀ ਹੈ ਉਥਾਨ -ਮੁੱਖ ਮੰਤਰੀ ਨਾਇਬ ਸਿੰਘ ਸੈਣੀ