Monday, October 20, 2025  

ਹਰਿਆਣਾ

ਟ੍ਰਿਪਲ ਇੰਜਨ ਦੀ ਸਰਕਾਰ ਤਿਗੁਣੀ ਰਫਤਾਰ ਨਾਲ ਕਰਵਾ ਰਹੀ ਕੰਮ - ਡਾ. ਅਰਵਿੰਦ ਕੁਮਾਰ ਸ਼ਰਮਾ

March 22, 2025

ਚੰਡੀਗੜ੍ਹ, 22 ਮਾਰਚ

ਸਹਿਕਾਰਾਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਚੱਲ ਰਹੀ ਟ੍ਰਿਪਲ ਇੰਜਨ ਸਰਕਾਰ ਤਿਗੁਣੀ ਰਫਤਾਰ ਨਾਲ ਵਿਕਾਸ ਕੰਮ ਕਰਵਾਉਣ ਵਿਚ ਲੱਗੀ ਹੋਈ ਹੈ। ਅਧਿਕਾਰੀ ਵੀ ਉਸੀ ਰਫਤਾਰ ਨਾਲ ਸਰਕਾਰ ਦੀ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ। ਸ੍ਰੀ ਸ਼ਰਮਾ ਅੱਜ ਪੰਚਾਇਤ ਭਵਨ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿਚ ਬੋਲ ਰਹੇ ਸਨ। ਇਸ ਮੀਟਿੰਗ ਵਿਚ ਪਹਿਲਾਂ ਤੋਂ ਨਿਰਧਾਰਿਤ ਕੁੱਲ 16 ਮਾਮਲੇ ਸੁਣਵਾਈ ਲਈ ਰੱਖੇ ਗਏ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਜਨ ਭਲਾਈ ਨੁੰ ਸਮਰਪਿਤ ਹੈ। ਸਰਕਾਰ ੧ਨਤਾ ਦੀ ਪ੍ਰਾਥਮਿਕਤਾਵਾਂ ਅਤੇ ਉਮੀਦਾਂ ਦੇ ਆਧਾਰ 'ਤੇ ਕੰਮ ਕਰ ਰਹੀ ਹੈ।

ਇਸ ਮੌਕੇ 'ਤੇ ਨਾਰਨੌਲ ਦੇ ਸੈਕਟਰ-1 ਨਾਲ ਸਬੰਧਿਤ ਸ਼ਿਕਾਇਤ ਦੇ ਸਬੰਧ ਵਿਚ ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੈਕਟਰ ਵਿਚ ਨਿਰਮਾਣਧੀਨ ਸੜਕਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਸੜਕਾਂ ਤੇ ਗਲੀਆਂ ਵਿਚ ਕਬਜੇ ਦੇ ਸਬੰਧ ਵਿਚ ਆ ਰਹੀ ਸ਼ਿਕਾਇਤਾਂ 'ਤੇ ਸਹਿਕਾਰਤਾ ਮੰਤਰੀ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਊਹ ਪਬਲਿਕ ਥਾਂ 'ਤੇ ਕਬਜਾ ਨਾ ਕਰਨ।

ਜਿਲ੍ਹਾ ਦੇ ਪਿੰਡ ਗੜ੍ਹੀ ਵਿਚ ਅਰਾਵਲੀ ਪਹਾੜੀ ਵਿਚ ਬਾਬਾ ਬਾਇਓਗੈਸ ਦੀ ਆੜ ਵਿਚ ਅਵੈਧ ਰੂਪ ਨਾਲ ਮਾਈਨਿੰਗ ਦੀ ਸ਼ਿਕਾਇਤ ਦੇ ਸਬੰਧ ਵਿਚ ਸਹਿਕਾਰਤਾ ਮੰਤਰੀ ਨੇ ਖਨਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਅਵੈਧ ਖਨਨ ਹੋ ਰਹੀ ਹੈ ਤਾਂ ਉਸ ਦੇ ਖਿਲਾਫ ਤੁਰੰਤ ਐਫਆਈਆਰ ਦਰਜ ਕਰਾਈ ਜਾਵੇ। ਇਸ ਤੋਂ ਇਲਾਵਾ ਇੱਥੋਂ ਸਾਰੀ ਤਰ੍ਹਾ ਦੀ ਮਸ਼ੀਨ ਤੁਰੰਤ ਪ੍ਰਭਾਵ ਨਾਲ ਹਟਾ ਲਈਆਂ ਜਾਣ। ਇਸ ਸਬੰਧ ਵਿਚ ਤੁਰੰਤ ਰਿਪੋਰਟ ਪੇਸ਼ ਕੀਤੀ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਕੱਲ੍ਹ ਸ਼ਾਸਨ ਦੇ ਇੱਕ ਸਾਲ ਦੇ ਮੌਕੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ ਕੱਲ੍ਹ ਸ਼ਾਸਨ ਦੇ ਇੱਕ ਸਾਲ ਦੇ ਮੌਕੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ

ਨੌਂ ਦਿਨਾਂ ਦੀ ਰੁਕਾਵਟ ਤੋਂ ਬਾਅਦ ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦਾ ਅੰਤਿਮ ਸੰਸਕਾਰ

ਨੌਂ ਦਿਨਾਂ ਦੀ ਰੁਕਾਵਟ ਤੋਂ ਬਾਅਦ ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦਾ ਅੰਤਿਮ ਸੰਸਕਾਰ

ਹਰਿਆਣਾ ਦੇ ਡੀਜੀਪੀ ਕਪੂਰ ਨੂੰ ਛੁੱਟੀ 'ਤੇ ਭੇਜੇ ਜਾਣ ਤੋਂ ਬਾਅਦ, ਓਮ ਪ੍ਰਕਾਸ਼ ਸਿੰਘ ਨੂੰ ਵਾਧੂ ਚਾਰਜ ਮਿਲਿਆ

ਹਰਿਆਣਾ ਦੇ ਡੀਜੀਪੀ ਕਪੂਰ ਨੂੰ ਛੁੱਟੀ 'ਤੇ ਭੇਜੇ ਜਾਣ ਤੋਂ ਬਾਅਦ, ਓਮ ਪ੍ਰਕਾਸ਼ ਸਿੰਘ ਨੂੰ ਵਾਧੂ ਚਾਰਜ ਮਿਲਿਆ

ਖੁਦਕੁਸ਼ੀ ਮਾਮਲੇ ਨੂੰ ਲੈ ਕੇ ਤਣਾਅ ਵਧਣ ਕਾਰਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੇ ਘਰ ਦੇ ਬਾਹਰ ਸੁਰੱਖਿਆ ਸਖ਼ਤ

ਖੁਦਕੁਸ਼ੀ ਮਾਮਲੇ ਨੂੰ ਲੈ ਕੇ ਤਣਾਅ ਵਧਣ ਕਾਰਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੇ ਘਰ ਦੇ ਬਾਹਰ ਸੁਰੱਖਿਆ ਸਖ਼ਤ

ਹਰਿਆਣਾ ਦੇ ਮੁੱਖ ਮੰਤਰੀ ਨੇ ਓਸਾਕਾ ਵਿੱਚ ਮਹੱਤਵਪੂਰਨ ਵਪਾਰਕ ਮੀਟਿੰਗਾਂ ਕੀਤੀਆਂ, ਰਾਜ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਪੇਸ਼ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਓਸਾਕਾ ਵਿੱਚ ਮਹੱਤਵਪੂਰਨ ਵਪਾਰਕ ਮੀਟਿੰਗਾਂ ਕੀਤੀਆਂ, ਰਾਜ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਪੇਸ਼ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਟੋਕੀਓ ਵਿੱਚ ਜਾਪਾਨੀ ਨਿਵੇਸ਼ਕਾਂ ਨਾਲ ਮਿਲੇ, ਨਿਵੇਸ਼ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਟੋਕੀਓ ਵਿੱਚ ਜਾਪਾਨੀ ਨਿਵੇਸ਼ਕਾਂ ਨਾਲ ਮਿਲੇ, ਨਿਵੇਸ਼ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਵਪਾਰੀਆਂ ਨੂੰ ਘਟੀਆਂ ਜੀਐਸਟੀ ਦਰਾਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਵਪਾਰੀਆਂ ਨੂੰ ਘਟੀਆਂ ਜੀਐਸਟੀ ਦਰਾਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ

Complete projects in Gram Panchayats within timeframe, Haryana CM tells officials

Complete projects in Gram Panchayats within timeframe, Haryana CM tells officials

ਸਾਬਰ ਡੇਅਰੀ ਦਾ ਦੂਜਾ ਪੜਾਅ ਨੌਕਰੀਆਂ ਦੇ ਨਵੇਂ ਮੌਕੇ ਖੋਲ੍ਹੇਗਾ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ

ਸਾਬਰ ਡੇਅਰੀ ਦਾ ਦੂਜਾ ਪੜਾਅ ਨੌਕਰੀਆਂ ਦੇ ਨਵੇਂ ਮੌਕੇ ਖੋਲ੍ਹੇਗਾ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ