Wednesday, October 22, 2025  

ਪੰਜਾਬ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ ਹੋਲੀ ਬਪੰਰ -2025 ਦਾ ਡਰਾਅ ਕੱਢਿਆ

March 25, 2025

25,Mar

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 22.03.2025 ਨੂੰ ਪੰਜਾਬ ਸਟੇਟ ਡੀਅਰ ਹੋਲੀ ਬਪੰਰ -2025 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ 2.5 ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣ ਦੀ ਗਰੰਟੀ ਦਿੱਤੀ ਗਈ ਸੀ। ਇਸ ਡਰਾਅ ਵਿੱਚ ਪਹਿਲਾ 2.5 ਕਰੋੜ ਦਾ ਇਨਾਮ Sh. Abhinav Verma ਵਾਸੀ Shimla, Himachal Pardesh ਦਾ ਨਿਕਲਿਆ ਹੈ। ਇਨਾਮ ਜੇਤੂ ਦੁਆਰਾ ਮਿਤੀ 25.03.2025 ਨੂੰ ਦਫਤਰ ਵਿਖੇ ਆ ਕੇ ਇਨਾਮ ਦਾ ਕਲੇਮ ਜਮ੍ਹਾਂ ਕਰਵਾਇਆ ਗਿਆ। ਇਨਾਮ ਜੇਤੂ ਸ਼ਿਮਲਾ ਵਿਖੇ ਕਪੜੇ ਦਾ ਕਾਰੋਬਾਰ ਕਰਦੇ ਹਨ ਅਤੇ ਇਸ ਇਨਾਮੀ ਰਾਸ਼ੀ ਦੀ ਵਰਤੋਂ ਉਹ ਆਪਣੀਆਂ ਨਿੱਜੀ ਜਰੂਰਤਾਂ ਅਤੇ ਸਮਾਜਿਕ ਕੰਮਾ ਲਈ ਕਰਨਗੇ। ਇਨਾਮ ਜੇਤੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ ਹਨ, ਇਸ ਲਈ ਆਮ ਜਨਤਾ ਵਿੱਚ ਪੰਜਾਬ ਰਾਜ ਲਾਟਰੀਜ਼ ਵੱਲੋਂ ਚਲਾਈਆਂ ਜਾ ਰਹੀਆਂ ਲਾਟਰੀ ਸਕੀਮਾਂ ਦਾ ਬਹੁਤ ਉਤਸ਼ਾਹ ਹੈ। ਭਵਿੱਖ ਵਿੱਚ ਵਿਭਾਗ ਦੁਆਰਾ ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਡਰਾਅ ਮਿਤੀ 19.04.2025 ਨੂੰ ਕੱਢਿਆ ਜਾਣਾ ਹੈ (ਟਿਕਟ ਦੀ ਕੀਮਤ 500/- ਰੁਪਏ), ਜਿਸ ਵਿੱਚ 6 ਕਰੋੜ ਦਾ ਪਹਿਲਾ ਇਨਾਮ ਗਰੰਟਿਡ (ਵਿਕੀਆਂ ਹੋਈਆ ਟਿਕਟਾਂ ਵਿੱਚੋ) ਕੱਢਿਆ ਜਾਵੇਗਾ ਅਤੇ ਹੇਰ ਵੀ ਕਰੋੜਾਂ ਰੁਪਏ ਦੇ ਇਨਾਮ ਕੱਢੇ ਜਾਣੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ