Friday, October 24, 2025  

ਹਰਿਆਣਾ

ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦੀ ਸੁਣਵਾਈ ਲਈ 15 ਅਪ੍ਰੈਲ ਤੱਕ ਕਰਣ ਕਮੇਟੀ ਦਾ ਗਠਨ-ਵਿਪੁਲ ਗੋਇਲ

April 04, 2025

ਚੰਡੀਗੜ੍ਹ, 4 ਅਪ੍ਰੈਲ-

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦੀ ਸੁਣਵਾਈ ਲਈ 15 ਅਪ੍ਰੈਲ ਤੱਕ ਕਮੇਟੀ ਦਾ ਗਠਨ ਕਰਣ ਅਤੇ ਹਰ ਬਿੰਦੁ 'ਤੇ ਗਹਿਰਾਈ ਨਾਲ ਜਾਂਚ ਕਰ ਇਸ ਦੀ ਸਿਫਾਰਿਸ਼ ਸਰਕਾਰ ਨੂੰ ਭੇਜੇ।

ਸ੍ਰੀ ਵਿਪੁਲ ਗੋਇਲ ਅੱਜ ਹਰਿਆਣਾ ਨਿਵਾਸ ਵਿੱਚ ਆਯੋਜਿਤ ਨਗਰ ਪਾਲਿਕਾ ਕਰਮਚਾਰੀ ਸੰਘ ਦੇ ਪਦਾਧਿਕਾਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਬੁਲਾਈ ਗਈ ਸਮੀੱਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੀਟਿੰਗ ਵਿੱਚ ਸ੍ਰੀ ਵਿਪੁਲ ਗੋਇਲ ਨੇ ਭਰੋਸ਼ਾ ਦਿੱਤਾ ਕਿ ਉਨ੍ਹਾਂ ਦਾ ਯਤਨ ਰਵੇਗਾ ਕਿ ਹਰਿਆਣਾ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਵਿਭਾਗ ਦੇਸ਼ ਦਾ ਸਭ ਤੋਂ ਵੱਡਾ ਵਿਭਾਗ ਬਣੇ। ਵਿਭਾਗ ਵਿੱਚ ਨਵੇਂ ਕਰਮਚਾਰੀਆਂ ਦੀ ਲੋੜ ਅਨੁਸਾਰ ਭਰਤੀ ਕੀਤੀ ਜਾਵੇ, ਜਦੋਂਕਿ ਕਰਮਚਾਰੀਆਂ ਦਾ ਕੰਮ ਜੋਖਿਮ ਭਰਿਆ ਹੁੰਦਾ ਹੈ। ਸਰੀਰਕ ਰੂਪ ਨਾਲ ਤੰਦਰੂਸਤ ਕਰਮਚਾਰੀਆਂ ਦੀ ਸੇਵਾਵਾਂ ਇਸ ਵਿਭਾਗ ਵਿੱਚ ਜਰੂਰੀ ਹੈ। ਵੱਧ ਉਮਰ ਦੇ ਕਰਮਚਾਰੀਆਂ ਨੂੰ ਐਮਰਜੈਂਸੀ ਡਿਯੂਟੀ ਦੀ ਬਜਾਏ ਸਥਾਪਨਾ ਬ੍ਰਾਂਚ ਅਤੇ ਹੋਰ ਬ੍ਰਾਂਚਾਂ ਵਿੱਚ ਡਿਯੂਟੀ 'ਤੇ ਰੱਖਿਆ ਜਾ ਸਕਦਾ ਹੈ। ਲੋੜ ਅਨੁਸਾਰ ਕਰਮਚਾਰੀਆਂ ਨੂੰ ਵਿਭਾਗੀ ਫੰਡ ਕਰਨਾ ਜਰੂਰੀ ਹੁੰਦਾ ਹੈ।

ਮੀਟਿੰਗ ਵਿੱਚ ਮੰਤਰੀ ਨੇ ਭਰੋਸ਼ਾ ਦਿੱਤਾ ਕਿ ਕਰਮਚਾਰੀਆਂ ਦੇ ਹੱਕ ਵਿੱਚ ਜਲਦ ਹੀ ਫਾਇਰ ਕਰਮਚਾਰੀ ਭਲਾਈ ਫੰਡ ਦਾ ਗਠਨ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਵਿੱਚ 48.44 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ

ਹਰਿਆਣਾ ਵਿੱਚ 48.44 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ

ਬਹਾਦਰਾਂ ਨੂੰ ਯਾਦ ਕਰਦੇ ਹੋਏ, ਹਰਿਆਣਾ ਦੇ ਡੀਜੀਪੀ ਨੇ 191 ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਨੂੰ ਸ਼ਰਧਾਂਜਲੀ ਦਿੱਤੀ

ਬਹਾਦਰਾਂ ਨੂੰ ਯਾਦ ਕਰਦੇ ਹੋਏ, ਹਰਿਆਣਾ ਦੇ ਡੀਜੀਪੀ ਨੇ 191 ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਕੱਲ੍ਹ ਸ਼ਾਸਨ ਦੇ ਇੱਕ ਸਾਲ ਦੇ ਮੌਕੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ ਕੱਲ੍ਹ ਸ਼ਾਸਨ ਦੇ ਇੱਕ ਸਾਲ ਦੇ ਮੌਕੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ

ਨੌਂ ਦਿਨਾਂ ਦੀ ਰੁਕਾਵਟ ਤੋਂ ਬਾਅਦ ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦਾ ਅੰਤਿਮ ਸੰਸਕਾਰ

ਨੌਂ ਦਿਨਾਂ ਦੀ ਰੁਕਾਵਟ ਤੋਂ ਬਾਅਦ ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦਾ ਅੰਤਿਮ ਸੰਸਕਾਰ

ਹਰਿਆਣਾ ਦੇ ਡੀਜੀਪੀ ਕਪੂਰ ਨੂੰ ਛੁੱਟੀ 'ਤੇ ਭੇਜੇ ਜਾਣ ਤੋਂ ਬਾਅਦ, ਓਮ ਪ੍ਰਕਾਸ਼ ਸਿੰਘ ਨੂੰ ਵਾਧੂ ਚਾਰਜ ਮਿਲਿਆ

ਹਰਿਆਣਾ ਦੇ ਡੀਜੀਪੀ ਕਪੂਰ ਨੂੰ ਛੁੱਟੀ 'ਤੇ ਭੇਜੇ ਜਾਣ ਤੋਂ ਬਾਅਦ, ਓਮ ਪ੍ਰਕਾਸ਼ ਸਿੰਘ ਨੂੰ ਵਾਧੂ ਚਾਰਜ ਮਿਲਿਆ

ਖੁਦਕੁਸ਼ੀ ਮਾਮਲੇ ਨੂੰ ਲੈ ਕੇ ਤਣਾਅ ਵਧਣ ਕਾਰਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੇ ਘਰ ਦੇ ਬਾਹਰ ਸੁਰੱਖਿਆ ਸਖ਼ਤ

ਖੁਦਕੁਸ਼ੀ ਮਾਮਲੇ ਨੂੰ ਲੈ ਕੇ ਤਣਾਅ ਵਧਣ ਕਾਰਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੇ ਘਰ ਦੇ ਬਾਹਰ ਸੁਰੱਖਿਆ ਸਖ਼ਤ

ਹਰਿਆਣਾ ਦੇ ਮੁੱਖ ਮੰਤਰੀ ਨੇ ਓਸਾਕਾ ਵਿੱਚ ਮਹੱਤਵਪੂਰਨ ਵਪਾਰਕ ਮੀਟਿੰਗਾਂ ਕੀਤੀਆਂ, ਰਾਜ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਪੇਸ਼ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਓਸਾਕਾ ਵਿੱਚ ਮਹੱਤਵਪੂਰਨ ਵਪਾਰਕ ਮੀਟਿੰਗਾਂ ਕੀਤੀਆਂ, ਰਾਜ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਪੇਸ਼ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਟੋਕੀਓ ਵਿੱਚ ਜਾਪਾਨੀ ਨਿਵੇਸ਼ਕਾਂ ਨਾਲ ਮਿਲੇ, ਨਿਵੇਸ਼ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਟੋਕੀਓ ਵਿੱਚ ਜਾਪਾਨੀ ਨਿਵੇਸ਼ਕਾਂ ਨਾਲ ਮਿਲੇ, ਨਿਵੇਸ਼ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਵਪਾਰੀਆਂ ਨੂੰ ਘਟੀਆਂ ਜੀਐਸਟੀ ਦਰਾਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਵਪਾਰੀਆਂ ਨੂੰ ਘਟੀਆਂ ਜੀਐਸਟੀ ਦਰਾਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ