Wednesday, May 07, 2025  

ਪੰਜਾਬ

ਖਪਤਕਾਰਾਂ ਨਾਲ ਸੰਬੰਧਿਤ ਅਲੱਗ ਅਲੱਗ ਸ਼ਿਕਾਇਤਾਂ ਦੇ ਨਿਪਟਾਰੇ ਕੀਤੇ ਗਏ

April 05, 2025

ਖੇਮਕਰਨ, 5 ਅਪ੍ਰੈਲ

ਮਿਤੀ 4/4/2025 ਹਲਕਾ ਖੇਮ ਕਰਨ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਖਪਤਕਾਰਾਂ ਨਾਲ ਸੰਬੰਧਿਤ ਅਲੱਗ ਅਲੱਗ ਸ਼ਿਕਾਇਤਾਂ ਦੇ ਨਿਪਟਾਰੇ ਕੀਤੇ ਗਏ ਜਿਸ ਵਿੱਚ ਜ਼ਿਆਦਾਤਰ  ਕਨੈਕਸ਼ਨਾਂ ਦੇ ਨਾਮ ਦੀ ਬਦਲੀ ,ਓਵਰਲੋਡ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ, ਢਿੱਲੀਆਂ ਅਤੇ ਨੀਵੀਆਂ ਤਾਰਾਂ ਨੂੰ ਸਹੀ ਕਰਨ, ਸਬੰਧੀ ਨਿਪਟਾਰੇ ਕਰਵਾਏ ਗਏ ਜਿਸ ਵਿੱਚ ਜਿਆਦਾਤਰ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ ਅਤੇ ਸਰਕਾਰ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਇਸ ਮੌਕੇ ਤੇ ਹਲਕਾ ਖੇਮਕਰਨ ਦੇ ਐਮਐਲਏ ਸਰਦਾਰ ਸਰਵਨ ਸਿੰਘ ਧੁੰਨ ਜੀ ਨੇ ਵੀ ਸ਼ਿਰਕਤ ਕੀਤੀ ਇਹ ਸਾਰਾ ਕੰਮ ਡਾਰੈਕਟਰ ਪ੍ਰਬੰਧਕੀ ਸਰਦਾਰ ਜਸਬੀਰ ਸਿੰਘ ਸੁਰ ਸਿੰਘ ਜੀ ਦੀ ਅਗਵਾਈ ਹੇਠ ਹੋਇਆ ਉਹਨਾਂ ਕਿਹਾ ਕਿ ਹਲਕਾ ਖੇਮਕਰਨ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਏਗੀ ਅਤੇ ਆਉਣ ਵਾਲੀ ਪੈਡੀ ਦੇ ਦੌਰਾਨ ਬਿਜਲੀ ਦੀ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਏਗੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਏਗੀ ਉਪਰੋਕਤ ਸਾਰਾ ਕੰਮ ਮਾਨਯੋਗ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਜੀ ਦੀ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਮੁੱਖ ਮੰਤਰੀ ਜੀ ਦੇ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ  ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ ਇਸ ਮੌਕੇ ਤੇ ਹਲਕਾ ਖੇਮਕਰਨ ਸੰਬੰਧਿਤ ਸਾਰੇ ਸਰਪੰਚ ਬਲਾਕ ਪ੍ਰਧਾਨ ਨੁਮਾਇੰਦਿਆਂ ਵੱਲੋਂ ਵੀ ਵੱਧ ਚੜ ਕੇ ਸ਼ਿਰਕਤ ਕੀਤੀ ਗਈ ਇਸ ਮੌਕੇ ਹਲਕਾ ਤਰਨ ਤਾਰਨ ਨਾਲ ਸੰਬੰਧਿਤ ਐਸੀ ਸਰਦਾਰ ਮੁ‌‍ਹਤਮ ਸਿੰਘ ਅਤੇ ਡਿਵੀਜ਼ਨ ਭਿੱਖੀਵਿੰਡ ਦੇ ਐਕਸੀਅਨ ਨੀਰਜ ਸ਼ਰਮਾ ਡਿਵੀਜ਼ਨ ਪੱਟੀ ਦੇ ਐਕਸੀਐਨ ਵਿਜੇਪਾਲ ਅਤੇ ਉਹਨਾਂ ਦਾ  ਸਮੂਹ ਸਟਾਫ ਵੀ ਮੌਜੂਦ ਸੀ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ