Sunday, August 17, 2025  

ਪੰਜਾਬ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

April 22, 2025

ਸ੍ਰੀ ਫਤਿਹਗੜ੍ਹ ਸਾਹਿਬ/22 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ) 
 
ਇਸਾਈਆਂ ਦੇ ਧਰਮ ਗੁਰੂ ਰੋਮਨ ਕੈਥਲਿਕ ਚਰਚ ਦੈ ਪੋਪ ਫਰਾਂਸਿਸ ਜੋਰਜ ਮਾਰੀਓ ਬਰਗੋਗਲੀਓ ਦੇ ਦਿਹਾਂਤ 'ਤੇ ਨਿਹੰਗ ਸਿੰਘਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਫਸੋਸ ਜਾਹਰ ਕੀਤਾ ਹੈ ਉਨ੍ਹਾਂ ਕਿਹਾ ਈਸਾਈ ਧਰਮ ਗੁਰੂ ਦੀ ਆਪਣੀ ਨਿਮਰਤਾ ਤੇ ਅੰਤਰ ਰਾਸ਼ਟਰੀ ਦ੍ਰਿਸ਼ਟੀ ਦੇ ਨਾਲ ਉਨ੍ਹਾਂ ਦਾ ਮੰਨਣਾ ਸੀ ਕਿ ਗਰੀਬ ਵੀ ਇਸ ਦੁਨੀਆ ਦਾ ਹਿੱਸਾ ਹਨ ਉਨ੍ਹਾਂ ਨੂੰ ਵੀ ਜਿਉਣ ਦਾ ਪੂਰਾ ਅਧਿਕਾਰ ਹੈ। ਸਾਰੀ ਦੁਨੀਆਂ ਵਿੱਚ ਅਜਿਹਾ ਹੋਕਾ ਦੇਣ ਵਾਲੇ ਇਸ ਧਾਰਮਿਕ ਪੁਰਸ਼ ਦਾ ਦਿਹਾਂਤ ਸਮੁੱਚੇ ਸੰਸਾਰ ਵਾਸੀਆਂ ਲਈ ਦੁਖਦ ਹੈ।ਉਨ੍ਹਾਂ ਕਿਹਾ ਪੋਪ ਫਰਾਂਸਿਸ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਦੇ ਉਪਦੇਸ਼ਾਂ ਨੇ ਪੂਰੀ ਦੁਨੀਆਂ ਵਿੱਚ ਸ਼ਾਂਤੀ ਤੇ ਬਰਾਬਰੀ ਦਾ ਹੋਕਾ ਦਿਤਾ। ਉਹ ਸੰਘਰਸਸ਼ੀਲ ਤੇ ਬਿਨ੍ਹਾਂ ਭਿੰਨਭੇਦ ਵਾਲੇ ਪੁਰਸ਼ ਹਨ, ਉਨ੍ਹਾਂ ਨੂੰ ਚਰਚ ਦੀ ਦੁਨੀਆਂ ਵਿੱਚ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ