Thursday, May 01, 2025  

ਪੰਜਾਬ

ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

April 25, 2025

ਲੁਧਿਆਣਾ, 25 ਅਪਰੈਲ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 19.04.2025 ਨੂੰ ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ 6 ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣ ਦੀ ਗਰੰਟੀ ਦਿੱਤੀ ਗਈ ਸੀ। ਇਸ ਡਰਾਅ ਵਿੱਚ ਪਹਿਲਾ 6 ਕਰੋੜ ਦਾ ਇਨਾਮ Sh. Tarsem Lal  ਵਾਸੀ  Hoshiarpur ਦਾ ਨਿਕਲਿਆ ਹੈ। ਇਨਾਮ ਜੇਤੂ ਦੁਆਰਾ ਮਿਤੀ 23.04.2025 ਨੂੰ ਦਫਤਰ ਵਿਖੇ ਆ ਕੇ ਇਨਾਮ ਦਾ ਕਲੇਮ ਜਮ੍ਹਾਂ ਕਰਵਾਇਆ ਗਿਆ। ਇਨਾਮ ਜੇਤੂ ਨੇ ਕਿਹਾ ਕਿ ਇਸ ਇਨਾਮੀ ਰਾਸ਼ੀ ਦੀ ਵਰਤੋਂ ਉਹ ਆਪਣੀਆਂ ਨਿੱਜੀ ਜਰੂਰਤਾਂ ਲਈ ਕਰਨਗੇ। ਇਨਾਮ ਜੇਤੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ ਹਨ, ਇਸ ਲਈ ਆਮ ਜਨਤਾ ਵਿੱਚ ਪੰਜਾਬ ਰਾਜ ਲਾਟਰੀਜ਼ ਵੱਲੋਂ ਚਲਾਈਆਂ ਜਾ ਰਹੀਆਂ ਲਾਟਰੀ ਸਕੀਮਾਂ ਦਾ ਬਹੁਤ ਉਤਸ਼ਾਹ ਹੈ। ਭਵਿੱਖ ਵਿੱਚ ਵਿਭਾਗ ਦੁਆਰਾ ਪੰਜਾਬ ਸਟੇਟ ਡੀਅਰ ਸਮਰ ਸਪੈਸ਼ਲ ਬੰਪਰ 2025 ਦਾ ਡਰਾਅ ਮਿਤੀ 21.06.2025 ਨੂੰ ਕੱਢਿਆ ਜਾਣਾ ਹੈ (ਟਿਕਟ ਦੀ ਕੀਮਤ 500/- ਰੁਪਏ), ਜਿਸ ਵਿੱਚ 2.5 ਕਰੋੜ ਦਾ ਪਹਿਲਾ ਇਨਾਮ ਗਰੰਟਿਡ (ਵਿਕੀਆਂ ਹੋਈਆ ਟਿਕਟਾਂ ਵਿੱਚੋ) ਕੱਢਿਆ ਜਾਵੇਗਾ ਅਤੇ ਹੇਰ ਵੀ ਕਰੋੜਾਂ ਰੁਪਏ ਦੇ ਇਨਾਮ ਕੱਢੇ ਜਾਣੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ