Thursday, May 01, 2025  

ਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,93,816 ਮੀਟਰਕ ਟਨ ਕਣਕ ਦੀ ਖਰੀਦ:ਡਾ: ਸੋਨਾ ਥਿੰਦ

April 25, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/25 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
        
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 2,03,748 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,93,816 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 307.28 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 33,807 ਮੀਟਰਕ ਟਨ, ਮਾਰਕਫੈੱਡ ਵੱਲੋਂ 41,819 ਮੀਟਰਕ ਟਨ, ਪਨਸਪ ਵੱਲੋਂ 38,579 ਮੀਟਰਕ ਟਨ, ਵੇਅਰ ਹਾਊਸ ਵੱਲੋਂ 30,311 ਮੀਟਰਕ ਟਨ, ਐਫ.ਸੀ.ਆਈ. ਵੱਲੋਂ 17,262 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 32,038 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ