Thursday, May 01, 2025  

ਹਰਿਆਣਾ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

April 25, 2025

ਚੰਡੀਗੜ੍ਹ, 25 ਅਪ੍ਰੈਲ -

ਕੇਂਦਰੀ ਖੁਰਾਕ ਪ੍ਰੋਸੈਂਸਿੰਗ ਉਦਯੋਗ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੇ ਅੱਜ ਕੁੰਡਲੀ ਵਿੱਚ ਸਥਿਤ ਨਿਫਟਮ ਵਿੱਚ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਪ੍ਰਬੰਧਿਤ ਭਾਰਤ ਦੇ ਦੋ ਦਿਨਾਂ ਸੁਫਲਾਮ-2025 ਪ੍ਰੋਗਰਾਮ ਦੇ ਦੂਜੇ ਏਡੀਸ਼ਨ ਦੀ ਸ਼ੁਰੂਆਤ ਕੀਤੀ।

ਸ੍ਰੀ ਚਿਰਾਗ ਪਾਸਵਾਨ ਨੇ ਦਸਿਆ ਕਿ ਭਾਰਤ ਵਿੱਚ ਪ੍ਰਤਿਭਾ ਦੀ ਕੋਈ ਕੋਈ ਨਹੀਂ ਹੈ। ਭਾਰਤ ਸਰਕਾਰ ਦੇ ਖੁਰਾਕ ਪ੍ਰੋਸੈਂਸਿੰਗ ਉਦਯੋਗ ਮੰਤਰਾਲੇ ਦੇ ਵੱਲੋਂ ਪ੍ਰਬੰਧਿਤ ਸੁਫਲਾਮ ਵਰਗੇ ਪ੍ਰੋਗਰਾਮ ਨਵੇਂ ਭਾਰਤ ਨੂੰ ਤਰੱਕੀ ਦੇ ਵੱਲ ਲੈ ਜਾਣ ਵਿੱਚ ਅਹਿਮ ਯੋਗਦਾਨ ਨਿਭਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਖੁਰਾਕ ਪ੍ਰੋਸੈਸਿੰਗ ਖੇਤਰ ਆਉਣ ਵਾਲੇ ਸਮੇਂ ਵਿੱਚ ਦੁਨੀਆ ਦਾ ਭਵਿੱਖ ਹੈ।ਉਨ੍ਹਾਂ ਨੇ ਦਸਿਆ ਕਿ ਸੁਫਲਾਮ ਵਰਗੇ ਪ੍ਰੋਗਰਾਮ ਭਾਰਤ ਦੀ ਨਵੀਂ ਸੋਚ ਦੀ ਦੇਣ ਹੈ ਕਿ ਕਿਵੇਂ ਅਸੀਂ ਵੱਖ-ਵੱਖ ਯੋਜਨਾਵਾਂ ਦੇ ਤਾਲਮੇਲ ਨਾਲ ਹਰ ਵਿਅਕਤੀ ਨੂੰ 2047 ਤੱਕ ਭਾਰਤ ਨੂੰ ਵਿਕਸਿਤ ਬਨਾਉਣ ਵਿੱਚ ਹਿੱਸੇਦਾਰ ਬਣਾ ਸਕਦੇ ਹਨ। ਸਾਰੇ ਸਾਰੇ ਖੇਤਰਾਂ ਦੇ ਤਾਲਮੇਲ ਦੇ ਨਾਲ ਭਾਰਤ ਆਉਣ ਵਾਲੇ ਸਮੇਂ ਵਿੱਚ ਪੂਰੀ ਦੁਨੀਆ ਦੀ ਖੁਰਾਕ ਟੋਕਰੀ ਬਣੇਗਾ। ਉਨ੍ਹਾਂ ਨੇ ਦਸਿਆ ਕਿ ਇਸ ਸਾਲ ਦੇ ਬਜਟ ਵਿੱਚ ਖਜਾਨਾ ਮੰਤਰੀ ਨੇ ਬਿਹਾਰ ਵਿੱਚ ਭਾਰਤ ਦਾ ਤੀਜਾ ਨਿਫਟਮ ਖੋਲਣ ਦਾ ਐਲਾਨ ਕੀਤਾ ਹੈ।

ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਸਕੱਤਰ ਡਾ. ਸੁਭਰਾਤੋ ਗੁਪਤਾ ਨੇ ਖੁਰਾਕ ਬਰਬਾਦੀ ਘੱਟ ਕਰਨ ਦੀ ਤੁਰੰਤ ਜਰੂਰਤ 'ਤੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦਸਿਆ ਕਿ ਵੱਧਦੀ ਆਬਾਦੀ ਅਤੇ ਸੀਮਤ ਭੂਮੀ ਸਰੋਤਾਂ ਦੇ ਵਿੱਚ ਚਨੌਤੀ ਸਿਰਫ ਲੋਕਾਂ ਨੂੰ ਭੋਜਨ ਉਪਲਬਧ ਕਰਾਉਣਾ ਨਹੀਂ ਹੈ, ਸਗੋ ਉਸ ਨੂੰ ਟਿਕਾਊ ਅਤੇ ਕੁਸ਼ਲ ਢੰਗ ਨਾਲ ਕਰਨਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡਬਲ ਇੰਜਨ ਦੀ ਸਰਕਾਰ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਆਖੀਰੀ ਵਿਅਕਤੀ ਦਾ ਕਰ ਰਹੀ ਹੈ ਉਥਾਨ -ਮੁੱਖ ਮੰਤਰੀ  ਨਾਇਬ ਸਿੰਘ ਸੈਣੀ

ਡਬਲ ਇੰਜਨ ਦੀ ਸਰਕਾਰ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਆਖੀਰੀ ਵਿਅਕਤੀ ਦਾ ਕਰ ਰਹੀ ਹੈ ਉਥਾਨ -ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡੀਟੀਸੀਪੀ ਨੇ ਗੁਰੂਗ੍ਰਾਮ ਦੇ ਸੋਹਨਾ ਬਲਾਕ ਵਿੱਚ ਦਸ ਗੈਰ-ਕਾਨੂੰਨੀ ਕਲੋਨੀਆਂ ਢਾਹ ਦਿੱਤੀਆਂ

ਡੀਟੀਸੀਪੀ ਨੇ ਗੁਰੂਗ੍ਰਾਮ ਦੇ ਸੋਹਨਾ ਬਲਾਕ ਵਿੱਚ ਦਸ ਗੈਰ-ਕਾਨੂੰਨੀ ਕਲੋਨੀਆਂ ਢਾਹ ਦਿੱਤੀਆਂ