Friday, August 22, 2025  

ਹਰਿਆਣਾ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

April 25, 2025

ਚੰਡੀਗੜ੍ਹ, 25 ਅਪੈ੍ਰਲ-

ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਵਿਰੁਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਮਾਈਨਿੰਗ ਵਿਭਾਗ ਵੱਲੋਂ ਲਗਾਤਾਰ ਇਸ 'ਤੇ ਨਜ਼ਰ ਰੱਖੇ ਹੋਏ ਹੈ। ਮਾਈਨਿੰਗ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੁਰੰਗ ਦੇ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਰਨਾਲ ਵਿੱਚ ਜ਼ਿਲ੍ਹਾ ਪ੍ਰਸ਼ਾਸਣ ਵੱਲੋਂ ਅਪ੍ਰੈਲ 2024 ਤੋਂ ਅਪ੍ਰੈਲ 2025 ਤੱਕ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ 173 ਵਾਹਨਾਂ ਨੂੰ ਜਬਤ ਕੀਤਾ ਗਿਆ ਜਿਨ੍ਹਾਂ ਵਿੱਚੋਂ 27 ਵਾਹਨਾਂ ਨੂੰ ਸੁਪਰਦਾਰੀ 'ਤੇ ਅਤੇ 8 ਵਾਹਨਾਂ ਨੂੰ ਅਪੀਲ 'ਤੇ ਛੱਡਿਆ ਗਿਆ।

ਮਾਈਨਿੰਗ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪ੍ਰੈਲ 2024 ਤੋਂ ਅਪ੍ਰੈਲ 2025 ਵਿੱਚ ਹੁਣ ਤੱਕ ਜਬਤ ਕੀਤੇ ਗਏ 173 ਵਾਹਨਾਂ ਤੋਂ ਜੁਰਮਾਨੇ ਰਾਹੀਂ 57 ਲੱਖ 98 ਹਜ਼ਾਰ 77 ਰੁਪਏ ਦਾ ਮਾਲਿਆ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ 16 ਐਫਆਈਆਰ ਅਤੇ 14 ਵਾਹਨ ਜਬਤ ਕੀਤੇ ਗਏ ਹਨ ਅਤੇ 7 ਲੱਖ 51 ਹਜ਼ਾਰ 250 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਜਨਵਰੀ 2025 ਤੋਂ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ 276 ਚਾਲਾਨ ਕੀਤੇ ਗਏ ਹਨ ਅਤੇ 1 ਲੱਖ 46 ਹਜ਼ਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਜਨਵਰੀ 2025 ਤੋਂ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ ਪੁਲਿਸ ਵਿਭਾਗ ਵੱਲੋਂ 70 ਵਾਹਨ ਸੀਜ ਕੀਤੇ ਗਏ ਹਨ ਅਤੇ 26 ਕੇਸ ਦਰਜ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿੱਚ ਰੁੱਝੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦੇ ਵਾਹਨ ਵੀ ਜਬਤ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਣ ਵੱਲੋਂ ਮਾਈਨਿੰਗ ਕਰਨ ਵਾਲਿਆਂ ਵਿਰੁਧ ਸ਼ਿਕੰਜਾ ਕਸਾ ਜਾ ਰਿਹਾ ਹੈ ਅਤੇ ਮਾਈਨਿੰਗ ਵਿਭਾਗ ਵੱਲੋਂ ਸਬੰਧਤ ਨੂੰ ਨੋਟਿਸ ਜਾਰੀ ਕਰ ਰਿਕਵਰੀ ਲਈ ਪੈਨਲਟੀ ਵੀ ਲਗਾਈ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਨੌਜਵਾਨਾਂ ਨੂੰ ਉੱਦਮਤਾ ਵਿੱਚ ਪ੍ਰੇਰਿਤ ਕਰਨ ਲਈ ਰਾਜ ਉਦਮਿਤਾ ਆਯੋਗ ਸਥਾਪਤ ਕਰੇਗਾ

ਹਰਿਆਣਾ ਨੌਜਵਾਨਾਂ ਨੂੰ ਉੱਦਮਤਾ ਵਿੱਚ ਪ੍ਰੇਰਿਤ ਕਰਨ ਲਈ ਰਾਜ ਉਦਮਿਤਾ ਆਯੋਗ ਸਥਾਪਤ ਕਰੇਗਾ

ਹਰਿਆਣਾ ਦੀ ਅਧਿਆਪਕਾ ਦਾ ਅੱਠਵੇਂ ਦਿਨ ਪੁਲਿਸ ਤਾਇਨਾਤੀ ਵਿਚਕਾਰ ਅੰਤਿਮ ਸੰਸਕਾਰ ਕੀਤਾ ਗਿਆ

ਹਰਿਆਣਾ ਦੀ ਅਧਿਆਪਕਾ ਦਾ ਅੱਠਵੇਂ ਦਿਨ ਪੁਲਿਸ ਤਾਇਨਾਤੀ ਵਿਚਕਾਰ ਅੰਤਿਮ ਸੰਸਕਾਰ ਕੀਤਾ ਗਿਆ

ਹਰਿਆਣਾ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ, ਮੁੱਖ ਮੰਤਰੀ ਸੈਣੀ ਨੇ ਕਿਹਾ

ਹਰਿਆਣਾ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ, ਮੁੱਖ ਮੰਤਰੀ ਸੈਣੀ ਨੇ ਕਿਹਾ

ਹਰਿਆਣਾ ਪੁਲਿਸ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਵਿੱਚ 10 ਸੋਸ਼ਲ ਮੀਡੀਆ ਆਪਰੇਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ

ਹਰਿਆਣਾ ਪੁਲਿਸ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਵਿੱਚ 10 ਸੋਸ਼ਲ ਮੀਡੀਆ ਆਪਰੇਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ

ਹਰਿਆਣਾ ਦੇ ਮੁੱਖ ਮੰਤਰੀ ਨੇ ਅਪਰਾਧ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅਪਰਾਧ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ

ਨਸ਼ਾ ਮੁਕਤ ਭਾਰਤ ਅਭਿਆਨ ਲੋਕ ਲਹਿਰ: ਹਰਿਆਣਾ ਦੇ ਮੁੱਖ ਮੰਤਰੀ

ਨਸ਼ਾ ਮੁਕਤ ਭਾਰਤ ਅਭਿਆਨ ਲੋਕ ਲਹਿਰ: ਹਰਿਆਣਾ ਦੇ ਮੁੱਖ ਮੰਤਰੀ

ਰਵਾਇਤੀ ਕਲਾ ਨੂੰ ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਜਾਪਤੀ ਭਾਈਚਾਰੇ ਨੂੰ ਕਿਹਾ

ਰਵਾਇਤੀ ਕਲਾ ਨੂੰ ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਜਾਪਤੀ ਭਾਈਚਾਰੇ ਨੂੰ ਕਿਹਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਟੈਂਡਰ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਟੈਂਡਰ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਅਧਿਕਾਰ ਕਮਿਸ਼ਨ ਨੇ ਖਸਤਾ ਹਾਲਤ ਵਾਲੇ ਸਰਕਾਰੀ ਸਕੂਲਾਂ ਦਾ ਨੋਟਿਸ ਲਿਆ

ਹਰਿਆਣਾ ਦੇ ਅਧਿਕਾਰ ਕਮਿਸ਼ਨ ਨੇ ਖਸਤਾ ਹਾਲਤ ਵਾਲੇ ਸਰਕਾਰੀ ਸਕੂਲਾਂ ਦਾ ਨੋਟਿਸ ਲਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਸਾਈਂ ਭਾਈਚਾਰੇ ਨੂੰ ਓਬੀਸੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਸਾਈਂ ਭਾਈਚਾਰੇ ਨੂੰ ਓਬੀਸੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ