Wednesday, July 02, 2025  

ਹਰਿਆਣਾ

ਹਰਿਆਣਾ ਲੋਕ ਸੇਵਾ ਕਮਿਸ਼ਨ ਦੀ ਮੁਲਤਵੀ ਪ੍ਰੀਖਿਆ ਹੁਣ 29 ਮਈ ਨੂੰ, ਮੁੜ ਡਾਉਨਲੋਡ ਕਰਨੇ ਹੋਣਗੇ ਦਾਖਲਾ ਪੱਤਰ

May 15, 2025

ਚੰਡੀਗੜ੍ਹ, 15 ਮਈ - ਹਰਿਆਣਾ ਲੋਕ ਸੇਵਾ ਕਮਿਸ਼ਨ ਵੱਲੋਂ 11 ਮਈ ਨੂੰ ਪ੍ਰਬੰਧਿਤ ਕੀਤੀ ਜਾਣ ਵਾਲੀ ਜਿਲ੍ਹਾ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ, ਉਹ ਹੁਣ 29 ਮਈ ਨੂੰ ਪ੍ਰਬੰਧਿਤ ਕੀਤੀ ਜਾਵੇਗੀ। ਕਮਿਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕਾਲਜ ਕੈਡਰ ਦੇ ਸਹਾਇਤ ਪ੍ਰੋਫੈਸਰ ਦੇ ਅਹੁਦਿਆਂ 'ਤੇ ਰਸਾਇਨ ਵਿਗਿਆਨ (ਇਸ਼ਤਿਹਾਰ ਗਿਣਤੀ 43/2024) ਵਿਸ਼ਾ ਦੀ ਪ੍ਰੀਖਿਆ ਸਵੇਰੇ ਦੇ ਸੈਸ਼ਨ ਵਿੱਚ ਅਤੇ ਭੂਤਿਕੀ (ਇਸ਼ਤਿਹਾਰ ਗਿਣਤੀ 61/2024) ਵਿਸ਼ਾ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਵਿੱਚ 29 ਮਈ ਨੂੰ ਸਪੰਨ ਕਰਾਈ ਜਾਵੇਗੀ।

ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਉਮੀਦਵਾਰਾਂ ਨੂੰ ਆਪਣੇ ਦਾਖਲਾ ਪੱਤਰ ਮੁੜ ਡਾਉਨਲੋਡ ਕਰਨ ਹੋਣਗੇ। ਇਸ ਸਬੰਧ ਵਿੱਚ ਵਿਸਤਾਰ ਸੂਚਨਾ ਕਮਿਸ਼ਨ ਵੱਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਜਾਣਕਾਰੀ ਲਈ ਕਮਿਸ਼ਨ ਦੀ ਅਥੋਰਾਇਜਡ ਵੈਬਸਾਇਟ 'ਤੇ ਨਿਯਮਤ ਰੂਪ ਨਾਲ ਵਿਜਿਟ ਕਰਦੇ ਰਹਿਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਚਕੂਲਾ ਪੁਲੀਸ ਨੇ ਗੁਲੇਲ ਗੈਂਗ ਦੇ ਮੁਲਜਮ ਫੜ੍ਹੇ

ਹਰਿਆਣਾ ਨੇ ਪਛੜੇ ਵਰਗਾਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਗ੍ਰਾਂਟ ਵਿੱਚ ਵਾਧਾ ਕੀਤਾ ਹੈ

ਹਰਿਆਣਾ ਕੈਬਨਿਟ ਨੇ ਜ਼ਮੀਨ ਨੀਤੀ ਨੂੰ ਪ੍ਰਵਾਨਗੀ ਦਿੱਤੀ, ਯੂਨੀਫਾਈਡ ਪੈਨਸ਼ਨ ਯੋਜਨਾ ਨੂੰ ਅਪਣਾਇਆ

ਪੰਚਕੂਲਾ ਪੁਲੀਸ ਨੇ ਨਸੀਲੇ ਪਦਾਰਥ ਸਾੜ ਕੇ ਨਸ਼ਟ ਕੀਤਾ

ਸੱਤਾ ਦਾ ਹੰਕਾਰ ਅਤੇ ਭਾਈ-ਭਤੀਜਾਵਾਦ ਲੋਕਤੰਤਰ ਲਈ ਸਭ ਤੋਂ ਵੱਡੇ ਖ਼ਤਰੇ: ਹਰਿਆਣਾ ਦੇ ਮੁੱਖ ਮੰਤਰੀ

ਅਨੁਰਾਗ ਰਸਤੋਗੀ ਨੂੰ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਇੱਕ ਸਾਲ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ

21 ਜੂਨ ਨੂੰ ਹਰਿਆਣਾ ਵਿੱਚ ਯੋਗਾ ਕਰਨ ਲਈ 20 ਲੱਖ ਤੋਂ ਵੱਧ ਲੋਕ

ਹਰਿਆਣਾ ਸਟਾਰਟਅੱਪਸ ਵਿੱਚ ਸੱਤਵਾਂ ਸਭ ਤੋਂ ਵੱਡਾ ਰਾਜ ਬਣ ਗਿਆ ਹੈ, 45 ਪ੍ਰਤੀਸ਼ਤ ਔਰਤਾਂ ਦੀ ਅਗਵਾਈ ਵਿੱਚ

ਐਨਆਈਏ ਨੇ ਗੁਰੂਗ੍ਰਾਮ ਦੇ 2 ਕਲੱਬਾਂ 'ਤੇ ਗ੍ਰਨੇਡ ਹਮਲਿਆਂ ਦੇ ਮਾਮਲੇ ਵਿੱਚ ਗੋਲਡੀ ਬਰਾੜ ਅਤੇ 4 ਹੋਰਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਹਨ।

ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤੱਕ ਕਰੋਨਾ ਦੇ ਸੱਤ ਕੇਸ