ਚੰਡੀਗੜ੍ਹ, 15 ਮਈ- ਹਰਿਆਣਾ ਸਰਕਾਰ ਨੇ ਸਹਿਕਾਰਤਾ ਵਿਭਾਗ ਦੀ ਕਮੀਸ਼ਨਰ ਅਤੇ ਸਕੱਤਰ ਅਤੇ ਹਰਿਆਣਾ ਬਿਜਲੀ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੀ ਪ੍ਰਬੰਧ ਨਿਦੇਸ਼ਕ ਸ੍ਰੀਮਤੀ ਆਸ਼ਿਮਾ ਬਰਾੜ ਨੂੰ ਆਬਕਾਰੀ ਅਤੇ ਟੈਕਸੇਸ਼ਨ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।