Saturday, May 17, 2025  

ਪੰਜਾਬ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

May 16, 2025

ਚੰਡੀਗੜ੍ਹ, 16 ਮਈ:

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ।

ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਅੱਜ ਨਵੀਂ ਤਾਇਨਾਤੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

 ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 8 ਮਈ ਨੂੰ ਕੀਤੀਆਂ ਗਈਆਂ ਵਿਭਾਗੀ ਤਰੱਕੀ ਕਮੇਟੀਆਂ ਦੀਆਂ ਮੀਟਿੰਗਾਂ ਉਪਰੰਤ ਇਹ ਪਦਉੱਨਤੀਆਂ ਕੀਤੀਆਂ ਗਈਆਂ ਹਨ। ਅੱਜ ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ। 

ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਅਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੋਕਾਂ ਨੂੰ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ

ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੋਕਾਂ ਨੂੰ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ

ਪੰਜਾਬ ਪੁਲਿਸ ਨੇ 85 ਕਿਲੋ ਹੈਰੋਇਨ ਜ਼ਬਤ ਕੀਤੀ, ਇਸ ਨੂੰ ਇਸ ਸਾਲ ਦੀ ਸਭ ਤੋਂ ਵੱਡੀ ਜ਼ਬਤ ਦੱਸਿਆ

ਪੰਜਾਬ ਪੁਲਿਸ ਨੇ 85 ਕਿਲੋ ਹੈਰੋਇਨ ਜ਼ਬਤ ਕੀਤੀ, ਇਸ ਨੂੰ ਇਸ ਸਾਲ ਦੀ ਸਭ ਤੋਂ ਵੱਡੀ ਜ਼ਬਤ ਦੱਸਿਆ

ਸੀਐਮ ਮਾਨ ਨੇ ਪੰਜਾਬ ਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਲਿਆ ਅਹਿਦ

ਸੀਐਮ ਮਾਨ ਨੇ ਪੰਜਾਬ ਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਲਿਆ ਅਹਿਦ

ਮੈਨੂੰ ਪੰਜਾਬ ਦੇ ਹਰ ਇੱਕ ਨੌਜਵਾਨ ਦੀ ਜ਼ਿੰਦਗੀ ਪਿਆਰ ਹੈ, ਮੈਂ ਹਰ ਮਾਤਾ-ਪਿਤਾ ਦੇ ਹੰਝੂਆਂ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ - ਅਰਵਿੰਦ ਕੇਜਰੀਵਾਲ

ਮੈਨੂੰ ਪੰਜਾਬ ਦੇ ਹਰ ਇੱਕ ਨੌਜਵਾਨ ਦੀ ਜ਼ਿੰਦਗੀ ਪਿਆਰ ਹੈ, ਮੈਂ ਹਰ ਮਾਤਾ-ਪਿਤਾ ਦੇ ਹੰਝੂਆਂ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ - ਅਰਵਿੰਦ ਕੇਜਰੀਵਾਲ

ਹਰਜੋਤ ਬੈਂਸ ਨੇ ਸਾਰੀਆਂ ਪਾਰਟੀਆਂ, ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਹਰਜੋਤ ਬੈਂਸ ਨੇ ਸਾਰੀਆਂ ਪਾਰਟੀਆਂ, ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਹੁਸੈਨਪੁਰਾ ਵਿਖੇ ਜਾਗਰੂਕਤਾ ਸਭਾ ਨੂੰ ਕੀਤਾ ਸੰਬੋਧਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਹੁਸੈਨਪੁਰਾ ਵਿਖੇ ਜਾਗਰੂਕਤਾ ਸਭਾ ਨੂੰ ਕੀਤਾ ਸੰਬੋਧਨ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਆਯੋਜਿਤ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਆਯੋਜਿਤ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ 

ਫੈਡਰੇਸ਼ਨ ਦੇ ਵਫ਼ਦ ਨੇ ਚੀਫ਼ ਇੰਜੀਨੀਅਰ ਯੂਟੀ ਨਾਲ ਮੁਲਾਕਾਤ ਕੀਤੀ

ਫੈਡਰੇਸ਼ਨ ਦੇ ਵਫ਼ਦ ਨੇ ਚੀਫ਼ ਇੰਜੀਨੀਅਰ ਯੂਟੀ ਨਾਲ ਮੁਲਾਕਾਤ ਕੀਤੀ

ਰੀਸ਼ਾਨ ਫਾਊਂਡੇਸ਼ਨ 18 ਮਈ ਨੂੰ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕਰੇਗੀ

ਰੀਸ਼ਾਨ ਫਾਊਂਡੇਸ਼ਨ 18 ਮਈ ਨੂੰ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕਰੇਗੀ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ