Friday, May 30, 2025  

ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

May 28, 2025

ਚੰਡੀਗੜ੍ਹ, 28 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ।

ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਯੂਟੀ ਬਿਜਲੀ ਕਰਮਚਾਰੀਆਂ ਨੇ ਯੂਪੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਪ੍ਰਦਰਸ਼ਨ ਕੀਤਾ: ਸੀਪੀਡੀਐਲ ਅਧਿਕਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ

ਯੂਟੀ ਬਿਜਲੀ ਕਰਮਚਾਰੀਆਂ ਨੇ ਯੂਪੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਪ੍ਰਦਰਸ਼ਨ ਕੀਤਾ: ਸੀਪੀਡੀਐਲ ਅਧਿਕਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ

ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ ਭਾਜਪਾ: ਕੰਗ 

ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ ਭਾਜਪਾ: ਕੰਗ 

ਵਿਦਿਆਰਥੀ ਆਗੂਆਂ ਨੇ ਸੰਗਠਨ ਦੀ ਵੈੱਬਸਾਈਟ www.asap4students.org ਵੀ ਕੀਤੀ ਜਾਰੀ, ਵਿਦਿਆਰਥੀ ਆਪਣੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਕੇ ਅਧਿਕਾਰਤ ਤੌਰ 'ਤੇ ਏਐਸਏਪੀ ਦਾ ਹਿੱਸਾ ਬਣ ਸਕਦੇ ਹਨ

ਵਿਦਿਆਰਥੀ ਆਗੂਆਂ ਨੇ ਸੰਗਠਨ ਦੀ ਵੈੱਬਸਾਈਟ www.asap4students.org ਵੀ ਕੀਤੀ ਜਾਰੀ, ਵਿਦਿਆਰਥੀ ਆਪਣੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਕੇ ਅਧਿਕਾਰਤ ਤੌਰ 'ਤੇ ਏਐਸਏਪੀ ਦਾ ਹਿੱਸਾ ਬਣ ਸਕਦੇ ਹਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ, ਇਹ ਝੂਠਾ ਨਿਕਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ, ਇਹ ਝੂਠਾ ਨਿਕਲਿਆ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਪੰਜਾਬ ਭਾਜਪਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਭਾਜਪਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਬਿਜਲੀ ਕਰਮਚਾਰੀ 20 ਮਈ ਨੂੰ ਹੜਤਾਲ 'ਤੇ ਰਹਿਣਗੇ।

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਬਿਜਲੀ ਕਰਮਚਾਰੀ 20 ਮਈ ਨੂੰ ਹੜਤਾਲ 'ਤੇ ਰਹਿਣਗੇ।

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ 20 ਮਈ ਦੀ ਹੜਤਾਲ ਬਾਰੇ ਚਰਚਾ

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ 20 ਮਈ ਦੀ ਹੜਤਾਲ ਬਾਰੇ ਚਰਚਾ

ਜੰਗਬੰਦੀ ਦੇ ਨਾਂ 'ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ 'ਤੇ ਉੱਠੇ ਸਿੱਧੇ ਸਵਾਲ

ਜੰਗਬੰਦੀ ਦੇ ਨਾਂ 'ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ 'ਤੇ ਉੱਠੇ ਸਿੱਧੇ ਸਵਾਲ" - ਮਨੀਸ਼ ਸਿਸੋਦੀਆ

ਚੰਡੀਗੜ੍ਹ ਪ੍ਰਸ਼ਾਸਨ ਨੇ ਹਵਾਈ ਚੇਤਾਵਨੀ ਜਾਰੀ ਕੀਤੀ, ਸਾਇਰਨ ਵਜਾਏ

ਚੰਡੀਗੜ੍ਹ ਪ੍ਰਸ਼ਾਸਨ ਨੇ ਹਵਾਈ ਚੇਤਾਵਨੀ ਜਾਰੀ ਕੀਤੀ, ਸਾਇਰਨ ਵਜਾਏ