Friday, October 24, 2025  

ਪੰਜਾਬ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਮਨਾਇਆ ਗਿਆ ਲੋਕ ਮਾਤਾ ਅਹਿਲਿਆ ਬਾਈ ਹੋਲਕਰ ਜੀ ਦਾ ਜਨਮ ਦਿਹਾੜਾ 

May 31, 2025
ਸ੍ਰੀ ਫ਼ਤਹਿਗੜ੍ਹ ਸਾਹਿਬ/31 ਮਈ:
(ਰਵਿੰਦਰ ਸਿੰਘ ਢੀਂਡਸਾ)
 
ਭਾਰਤੀ ਜਨਤਾ ਪਾਰਟੀ ਜਿਲਾ ਫਤਿਹਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਪਿੰਡ ਰਿਉਣਾ ਭੋਲਾ ਵਿਖੇ ਮੰਡਲ ਮੂਲੇਪੁਰ ਦੇ ਪ੍ਰਧਾਨ ਸੁਭਾਸ਼ ਪੰਡਿਤ ਦੀ ਪ੍ਰਧਾਨਗੀ ਵਿੱਚ ਲੋਕ ਮਾਤਾ ਅਹਿਲਿਆ ਬਾਈ ਹੋਲਕਰ ਜੀ ਦਾ 300ਵਾਂ ਜਨਮ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਮਾਤਾ ਅਹਿਲਿਆ ਬਾਈ ਹੋਲਕਰ ਜੀ ਦੇ ਜੀਵਨ ਸਬੰਧੀ ਅਤੇ ਉਨਾਂ ਦੀ ਵੀਰਤਾ ਗਾਥਾਵਾਂ ਬਾਰੇ ਦੱਸਿਆ ਗਿਆ। ਉਹਨਾਂ ਨੇ ਜ਼ਿੰਦਗੀ ਵਿੱਚ ਜੋ ਆਮ ਸਮਾਜ ਲਈ ਕੰਮ ਕੀਤੇ ਉਹਨਾਂ ਬਾਰੇ ਵੀ ਚਰਚਾ ਕੀਤੀ ਗਈ।ਦੀਦਾਰ ਸਿੰਘ ਭੱਟੀ ਨੇ ਲੋਕਾਂ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਭਲਾਈ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ  ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਮੋਰਚਾ, ਜਸਵੰਤ ਸਿੰਘ,ਮੇਵਾ ਸਿੰਘ ਨੰਬਰਦਾਰ,ਗੁਰਮੇਲ ਸਿੰਘ ਪੰਜੋਲਾ, ਕਰਮ ਸਿੰਘ ਨੰਬਰਦਾਰ ਪੰਜੋਲੀ,ਗੁਰਸੇਵਕ ਸਿੰਘ ਸੇਬੀ, ਗੁਰਦੀਪ ਸਿੰਘ ਉੱਚਾ ਰਿਉਣਾ,ਜਗਦੇਵ ਸਿੰਘ,ਹਰਚਰਨ ਸਿੰਘ ਵੜੈਚ, ਹਰਜੀਤ ਸਿੰਘ ਫੌਜੀ,ਸੁਸ਼ੀਲ ਕੁਮਾਰ,ਬਲਵੀਰ ਸਿੰਘ ਨੰਬਰਦਾਰ,ਸੰਦੀਪ ਕੁਮਾਰ ਦੀਪੂ,ਸਤਬੀਰ ਸਿੰਘ ਸੱਤਾ,ਦਵਿੰਦਰ ਸਿੰਘ ਬੈਦਵਾਨ, ਗੁਰਮੁਖ ਸਿੰਘ ਜਿਲਾ ਮੀਤ ਪ੍ਰਧਾਨ, ਮਨਦੀਪ ਸਿੰਘ ਦਾਲੋ ਮਾਜਰਾ ਅਤੇ ਜਸਪਾਲ ਸਿੰਘ ਅਨੈਤਪੁਰਾ  ਆਦਿ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ