Tuesday, August 19, 2025  

ਪੰਜਾਬ

ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਅਸਹਿ ਅਤੇ ਨਿੰਦਣਯੋਗ : ਮਾਨ

June 03, 2025
ਸ੍ਰੀ ਫ਼ਤਹਿਗੜ੍ਹ ਸਾਹਿਬ/3 ਜੂਨ:
(ਰਵਿੰਦਰ ਸਿੰਘ ਢੀਂਡਸਾ)

“ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਮਨੁੱਖਤਾ ਪੱਖੀ ਸੰਦੇਸ਼ ਹੈ ਕਿ ‘ਮਾਨਸਿ ਕੀ ਜਾਤਿ ਸਭੈ ਏਕੋ ਪਹਿਚਾਨਬੋ’॥, ‘ਏਕ ਨੂਰ ਸੇ ਸਭ ਜਗੁ ਉਪਜਿਐ, ਕੌਣ ਭਲੇ ਕੋ ਮੰਦੈ’॥ ਫਿਰ ਜੋ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉਪਰੋਕਤ ਹੁਕਮਾਂ ਦੀ ਅਵੱਗਿਆ ਕਰਕੇ ਡਾ. ਅੰਬੇਦਕਰ ਵਰਗੀ ਸਖਸ਼ੀਅਤ ਦੇ ਬੁੱਤਾਂ ਉਤੇ ਵਾਰ-ਵਾਰ ਹਮਲੇ ਤੇ ਬੇਅਦਬੀਆ ਕਰਕੇ ਆਪਣੀ ਅਕਲ ਦਾ ਹੀ ਕੇਵਲ ਜ਼ਨਾਜਾ ਨਹੀ ਕੱਢ ਰਹੇ ਬਲਕਿ ਇਨਸਾਨੀਅਤ ਅਤੇ ਮਨੁੱਖਤਾ ਪੱਖੀ ਸਮੇ ਦੇ ਹਾਣ ਤੇ ਗ੍ਰੰਥ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਯਮਾਂ ਤੇ ਅਸੂਲਾਂ ਦੀ ਵੀ ਘੋਰ ਉਲੰਘਣਾ ਕਰ ਰਹੇ ਹਨ । ਜੋ ਬੀਤੇ ਦਿਨੀਂ ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਨੂੰ ਦੂਸਰੀ ਵਾਰ ਅਪਮਾਨਿਤ ਕਰਨ ਦੀ ਕੋਸ਼ਿਸ ਕੀਤੀ ਗਈ ਹੈ, ਇਹ ਕੇਵਲ ਸਮਾਜ ਵਿਚ ਵੱਖ-ਵੱਖ ਕੌਮਾਂ, ਧਰਮਾਂ, ਫਿਰਕਿਆ ਅਤੇ ਕਬੀਲਿਆ ਨੂੰ ਆਪਸ ਵਿਚ ਲੜਾਕੇ ਨਫਰਤ ਪੈਦਾ ਕਰਨ ਦੀ ਮੰਦਭਾਵਨਾ ਅਧੀਨ ਅਤਿ ਨਿੰਦਣਯੋਗ ਕਾਰਵਾਈ ਕੀਤੀ ਗਈ ਹੈ । ਜੋ ਬਿਲਕੁਲ ਵੀ ਸਹਿਣਯੋਗ ਨਹੀ ਹੈ ।” ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਦਾ ਅਪਮਾਨ ਕਰਨ ਦੀ ਹੋਈ ਦੁੱਖਦਾਇਕ ਕਾਰਵਾਈ ਦੀ ਨਿੰਦਾ ਕਰਦੇ ਹੋਏ ਪ੍ਰਗਟ ਕੀਤੇ । 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ