Saturday, October 25, 2025  

ਪੰਜਾਬ

ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ—ਗੈਰੀ ਬਿੜਿੰਗ

June 04, 2025

ਜਗਦੇਵ ਸਿੰਘ
ਅਮਲੋਹ/ 4 ਜੂਨ :

ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬਿੜਿੰਗ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਘੁੱਲੂਮਾਜਰਾ ਤੇ ਹੈਬਤਪੁਰ ਵਿਖੇ ਨਸ਼ਾਂ ਮੁਕਤੀ ਯਾਤਰਾ ਤਹਿਤ ਕਿਹਾ ਕਿ ਕੋਈ ਵੀ ਜੰਗ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਜਿੱਤਣੀ ਔਖੀ ਹੈ,ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੜੀ ਜਾ ਰਹੀ ਜੰਗ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤੋਂ ਸਪੱਸਟ ਹੈ,ਕਿ ਪੰਜਾਬ ਵਿੱਚ ਹੁਣ ਨਸ਼ਾ ਤਸਕਰ ਨਹੀ ਰਹਿਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਤਸਕਰਾਂ ਵਿਰੁੱਧ ਖੁਲ੍ਹਕੇ ਸਾਹਮਣੇ ਆਉਣ ਅਤੇ ਇਸ ਨਾਲ ਨਸਾ ਤਸਕਰਾਂ ਦਾ ਸਫਾਇਆ ਕੀਤਾ ਜਾਵੇ।ਜਿਹੜੇ ਵਿਅਕਤੀ ਨਸ਼ੇ ਦੀ ਦਲਦਲ ਵਿੱਚ ਫਸੇ ਹਨ।ਉਨ੍ਹਾਂ ਨੂੰ ਸਰਕਾਰ ਨਸਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਤਾਂ ਕਿ ਉਨ੍ਹਾਂ ਦਾ ਨਸਾ ਛੁਡਵਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸੰਹੂ ਚੁਕਵਾਈ।ਇਸ ਮੌਕੇ ਸਿੰਗਾਰਾ ਸਿੰਘ ਸਲਾਣਾ,ਬਲਾਕ ਵਿਕਾਸ ਤੇ ਪੰਚਾਇਤ ਅਫਸਰ ਚੰਦ ਸਿੰਘ,ਇੰਸਪੈਕਟਰ ਮਲਕੀਤ ਸਿੰਘ,ਸਰਪੰਚ,ਭੁਪਿੰਦਰ ਸਿੰਘ,ਇਕਬਾਲ ਰਾਏ,ਪ੍ਰਧਾਨ ਹਰਦੀਪ ਸਿੰਘ,ਜਗਦੀਪ ਸਿੰਘ ਜਿੰਮੀ,ਮਨਿੰਦਰ ਸਿੰਘ ਭੱਟੋ,ਹਰਪ੍ਰੀਤ ਸਿੰਘ ਕੋਟਲੀ ਸਰਪੰਚ,ਤਰਸੇਮ ਸਿੰਘ ਕੋਟਲੀ,ਯਾਦਵਿੰਦਰ ਸਿੰਘ ਮਾਨਗੜ੍ਹ,ਅਮਨਦੀਪ ਜੜ੍ਹੀਆਂ,ਧਰਮਿੰਦਰ ਸਿੰਘ,ਹਰਦੀਪ ਸਿੰਘ ਪੰਚ,ਰਣਵੀਰ ਸਿੰਘ,ਬਲਜੀਤ ਸਿੰਘ,ਅਮਰੀਕ ਸਿੰਘ,ਸੋਨੂ ਕੈਨੇਡਾ,ਗੁਰਜੋਤ ਸਿੰਘ,ਅਮਰਿੰਦਰ ਸਿੰਘ,ਦਵਿੰਦਰ ਸਿੰਘ,ਧਰਮ ਸਿੰਘ ਅਤੇ ਹੋਰ ਪੱਤਵੰਤੇ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ