Monday, June 16, 2025  

ਪੰਜਾਬ

ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਕਾਫ਼ਲਾ ਵੱਡਾ ਹੋਣ ਲੱਗਿਆ

June 04, 2025

ਫ਼ਤਹਿਗੜ੍ਹ ਸਾਹਿਬ, 4 ਜੂਨ: ਰੰਜਨਾ ਸ਼ਾਹੀ )

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਮੁਹੰਮਦੀਪੁਰ, ਛਲੇੜੀ ਕਲਾਂ ਤੇ ਛਲੇੜੀ ਖੁਰਦ ਆਦਿ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਸਮਾਗਮਾਂ ਵਿੱਚ ਸਿ?ਰਕਤ ਕੀਤੀ ਅਤੇ ਲੋਕਾਂ ਵੱਲੋ ਵਧ ਚੜ੍ਹ ਕੇ ਕੀਤੀ ਜਾ ਰਹੀ ਸਿ?ਰਕਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ ਦਿੱਤਾ ਸੀ ਅਤੇ ਲੋਕਾਂ ਨੇ ਜਿਸ ਤਰ੍ਹਾਂ ਇਸ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਨਦੇਹੀ ਨਾਲ ਪਹਿਰਾ ਦਿੱਤਾ ਹੈ ਉਸ ਲਈ ਨਾਗਰਿਕਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਇਹ ਮੁਹਿੰਮ ਅਸਲ ਅਰਥਾਂ ਵਿੱਚ ਲੋਕ ਲਹਿਰ ਬਣੀ ਹੈ ਅਤੇ ਇਸ ਦਾ ਸਾਕਾਰਾਤਮਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਦਾ ਇਸ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਨਸਿ?ਆਂ ਵਿਰੁਧ ਵਿੱਢੀ ਜੰਗ ਵਿੱਚ ਲੋਕਾਂ ਦਾ ਕਾਫ਼ਲਾ ਵੱਡਾ ਹੋਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪੇਂਡੂ ਡਿਫੈਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਵਧੀਆ ਕਾਰਗੁ?ਜਾਰੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹੁਣ ਤਹੱਈਆ ਕਰ ਲਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਦਾ ਖੁੱਲ੍ਹ ਕੇ ਵਿਰੋਧ ਕਰਨਗੇ ਅਤੇ ਅਜਿਹੇ ਮਾੜੇ ਅਨਸਰਾਂ ਨੂੰ ਆਪਣੇ ਘਰਾਂ ਨੇੜੇ ਅਤੇ ਮੁਹੱਲਿਆਂ ਵਿੱਚ ਵੜਨ ਨਹੀਂ ਦੇਣਗੇ। ਐਡਵੋਕੇਟ ਰਾਏ ਨੇ ਕਿਹਾ ਕਿ ਨਸਿ?ਆਂ ਵਿਰੁੱਧ ਇਸ ਮੁਹਿੰਮ ਨੇ ਲੋਕਾਂ ਵਿੱਚ ਇਕਜੁਟਤਾ ਪੈਦਾ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ ਨੇ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਖੂਨਦਾਨ ਕੈਂਪ ਲਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਖੂਨਦਾਨ ਕੈਂਪ ਲਾਇਆ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਅਹਿਮਦਾਬਾਦ ਜਹਾਜ ਹਾਦਸੇ ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਅਹਿਮਦਾਬਾਦ ਜਹਾਜ ਹਾਦਸੇ ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ