Saturday, October 25, 2025  

ਪੰਜਾਬ

7 ਮਾਸੂਮ ਬੱਚਿਆਂ ਅਤੇ ਡਰਾਇਵਰ ਦੀ ਮੌਤ ਦਾ, ਪੀੜ੍ਹਤ ਪ੍ਰੀਵਾਰ ਅੱਜ ਮਿਲਣਗੇ ਪੰਜਾਬ ਦੇ ਗਵਰਨਰ ਸਾਹਿਬ ਨੂੰ।

June 04, 2025

ਸੁਭਾਸ਼ ਚੰਦਰ
ਸਮਾਣਾ, 4 ਜੂਨ

ਸਮਾਣਾ-ਪਟਿਆਲਾ ਸੜਕ ਤੇ ਟਿੱਪਰ-ਇਨੋਵਾ ਹਾਦਸੇ ’ਚ ਚਾਲਕ ਅਤੇ 7 ਮਾਸੂਮ ਬੱਚਿਆਂ ਦੀ ਮੋਤ ਦੇ ਮਾਮਲੇ ’ਚ ਮਿ੍ਰਤਕ ਬੱਚਿਆਂ ਦੇ ਮਾਪਿਆਂ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਮੁਲਜ਼ਮ ਟਿੱਪਰ ਮਾਲਕ ਦੀ ਗਿ੍ਰਫਤਾਰੀ ਨੂੰ ਲੈ ਕੇ ਮਾਤਾ ਰਾਣੀ ਚੌਂਕ ਸਮਾਣਾ ਵਿਚ ਲਗਾਇਆ ਧਰਨਾ 6ਵੇਂ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਮੁਲਜ਼ਮ ਟਿੱਪਰ ਮਾਲਕ ਵੱਲੋਂ ਮਾਣਯੋਗ ਹਾਈ ਕੋਰਟ ਵਿਚ ਲਗਾਈ ਗਈ ਅਗਾਊਂ ਜਮਾਨਤ ਦੀ ਅਰਜੀ ਤੇ ਸੁਣਵਾਈ 9 ਜੂਨ ਕਰ ਦਿੱਤੀ ਗਈ।
ਬੁੱਧਵਾਰ ਨੂੰ ਮਾਤਾ ਰਾਣੀ ਚੌਂਕ ’ਚ ਲੱਗੇ ਧਰਨੇ ਦੌਰਾਨ ਭਾਜਪਾ ਆਗੂ ਬੀਬਾ ਜੇਇੰਦਰ ਕੌਰ ਨੇ ਸ਼ਾਮਲ ਹੋ ਕੇ ਪੀੜ੍ਹਤ ਪ੍ਰੀਵਾਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਸਰਕਾਰ ਅਤੇ ਪੁਲਸ ਪ੍ਰਸਾਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਮੁਲਜ਼ਮ ਅਦਾਲਤਾਂ ’ਚ ਵਕੀਲਾ ਰਾਹੀ ਅਗਾਊਂ ਜਮਾਨਤ ਲੈਣ ਦੀ ਕੋਸ਼ਿਸ਼ ਵਿਚ ਹੈ। ਜਿਸ ਲਈ ਉਹ 5 ਜੂਨ ਵੀਰਵਾਰ ਨੂੰ ਪੀੜ੍ਹਤ ਪ੍ਰੀਵਾਰਾਂ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੂੰ ਮਿਲਾ ਕੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ