Tuesday, October 28, 2025  

ਪੰਜਾਬ

ਪਿੰਡ ਪਿੱਪਲ ਮਾਜਰਾ ਵਿਖ਼ੇ ਵਿਸ਼ਵ ਵਾਤਾਵਰਣ ਮਨਾਇਆ

June 05, 2025

ਸ਼੍ਰੀ ਚਮਕੌਰ ਸਾਹਿਬ (ਕੁਲਦੀਪ ਸਿੰਘ, ਲੱਖਾ ਚੌਧਰੀ) 5 ਜੂਨ

ਪਿੰਡ ਪਿੱਪਲ ਮਾਜਰਾ ਵਿਖ਼ੇ ਡਾਕਟਰ ਹਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ l ਇਸ ਮੌਕੇ ਆਯੂਸ਼ਮਾਨ ਅਰੋਗਿਆ ਕੇਂਦਰ ਮਕੜੋਨਾ ਖੁਰਦ ਦੇ ਕਮਿਊਨਿਟੀ ਹੈਲਥ ਅਫਸਰ ਡਾਕਟਰ ਹਰਿੰਦਰ ਸਿੰਘ ਮੱਲ੍ਹੀ ਵੱਲੋਂ ਪਿੰਡ ਪਿੱਪਲ ਮਾਜਰਾ ਵਿਖੇ ਵਿਸ਼ਵ ਵਾਤਾਵਰਣ ਤਹਿਤ ਬੂਟੇ ਲਗਾਏ ਗਏ ਅਤੇ ਪਿੰਡ ਦੇ ਲੋਕਾਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ l ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਰੁੱਖਾਂ ਦੀ ਬੇਲੋੜੀ ਕਟਾਈ ਤੋਂ ਗੁਰੇਜ਼ ਕਰਨ ਤਾਂ ਜੋ ਕਿ ਵਾਤਾਵਰਣ ਸਾਫ ਸੁਥਰਾ ਰਹੇl ਇਸ ਮੌਕੇ ਹਰਜਸ ਸਿੰਘ ਮੱਲ੍ਹੀ, ਆਸ਼ਾ ਵਰਕਰ ਹਰਦੀਪ ਕੌਰ, ਮਨਦੀਪ ਕੌਰ, ਅਰਸ਼ਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਕੌਰ, ਜਸਵੀਰ ਕੌਰ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਕੌਰ, ਸੁਰਜਨ ਸਿੰਘ ਅਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ