Tuesday, October 28, 2025  

ਪੰਜਾਬ

ਨਗਰ ਕੌਸਲ ਤਪਾ ਨੇ ਮੌਨਸੂਨ ਮੌਸਮ ਨੂੰ ਦੇਖਦਿਆਂ ਚਲਾਈ ਸਫਾਈ ਮੁਹਿੰਮ

June 05, 2025

ਤਪਾ ਮੰਡੀ 5 ਜੂਨ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-

ਨਗਰ ਕੌਸਲ ਤਪਾ ਦੇ ਪ੍ਰਧਾਨ ਡਾ.ਸੋਨਿਕਾ ਬਾਂਸਲ ਆਗਾਮੀ ਮੌਨਸੂਨ ਦੇ ਸੀਜਨ ਨੂੰ ਦੇਖਦਿਆਂ ਸਫਾਈ ਮੁਹਿੰਮ ਕੀਤੀ ਗਈ ਹੈ ਜਿਸ ਵਿੱਚ ਸਾਰੇ ਸਫਾਈ ਕਾਮਿਆਂ ਵੱਲੋਂ ਨਾਮਦੇਵ ਮਾਰਗ ‘ਤੇ 2 ਦਰਝਨ ਦੇ ਕਰੀਬ ਸਫਾਈ ਸੇਵਕਾਂ ਨੇ ਸੜਕ ਤੇ ਬਿਖਰੇ ਪਏ ਕੂੜੇ ਨੂੰ ਇੱਕ ਥਾਂ ਤੇ ਇਕੱਠਾ ਕਰਕੇ ਨਗਰ ਕੌਸਲ ਦੀ ਟਰਾਲੀ ਨਾਲ ਚੁੱਕਕੇ ਕੂੜ ਡੰਪ ਤੇ ਸੁਟਿਆਂ ਜਾ ਰਿਹਾ ਹੈ। ਇਸ ਸਮੇਂ ਪ੍ਰਧਾਨ ਸੋਨਿਕਾ ਬਾਂਸਲ ਨੇ ਦੱਸਿਆ ਕਿ ਸਫਾਈ ਦੇ ਨਾਲ-ਨਾਲ ਨਾਲੇ ਨਾਲੀਆਂ ਦੇ ਖੇਤਰਾਂ ਦੀ ਸਫਾਈ ਵੀ ਕਰਨੀ ਹੈ ਤਾਂਕਿ ਬਾਰਿਸ਼ ਦੇ ਸਮੇਂ ਪਾਣੀ ਨਿਕਾਸੀ ਵਿੱਚ ਕੋਈ ਮੁਸ਼ਕਲ ਨਾ ਹੋਵੇ। ਪ੍ਰਧਾਨ ਸੋਨਿਕਾ ਬਾਂਸਲ ਦੇ ਹੁਕਮਾਂ ਤੇ ਸੈਨਟਰੀ ਇੰਸਪੈਕਟਰ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫੀ ਦੀ ਅਗਵਾਈ ‘ਚ ਚੱਲ ਰਹੇ ਸਫਾਈ ਅਭਿਆਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਮੌਸਮੀ ਸਫਾਈ ਦੇ ਨਾਲ-ਨਾਲ ਆਮ ਰੂਟੀਨ ਦੀ ਸਫਾਈ ਦਾ ਕੰਮ ਵੀ ਜੌਰਾਂ ਤੇ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੀ ਵੇਸਟੇਜ ਅਤੇ ਕੂੜਾ ਕਰਕਟ ਨੂੰ ਨਾਲਿਆਂ ‘ਚ ਸੁੱਟਣ ਤੋਂ ਪਰਹੇਜ ਕੀਤਾ ਜਾਵੇ ਕਿਉਂਕਿ ਇਸ ਨਾਲ ਸੀਵਰੇਜ ਬੰਦ ਹੋਣ ਨਾਲ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਕੇ ਸੜਕਾਂ ਤੇ ਖੜ੍ਹ ਜਾਂਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ