Tuesday, October 28, 2025  

ਪੰਜਾਬ

ਚਿੱਟੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਕੀਤਾ ਕਾਬੂ

June 05, 2025

ਸੰਗਤ ਮੰਡੀ 5 ਜੂਨ (ਦੀਪਕ ਸ਼ਰਮਾ)

ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚਿੱਟੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਪਿੰਡ ਝੁੰਬਾ ਤੋਂ ਪਿੰਡ ਬਾਜਕ ਨੂੰ ਜਾਂਦੀ ਸੜਕ ਤੇ ਗਸਤ ਕਰ ਰਹੀ ਸੀ ਤਾਂ ਦੋ ਨੌਜਵਾਨ ਇੱਕ ਦਰਖਤ ਦੇ ਥੱਲੇ ਬੈਠੇ ਚਿੱਟਾ ਪੀ ਰਹੇ ਸਨ। ਤਾਂ ਪੁਲਿਸ ਨੇ ਜਦ ਇਹਨਾਂ ਨੂੰ ਕਾਬੂ ਕੀਤਾ ਤਾਂ ਇਹਨਾਂ ਪਾਸੋਂ 10 ਰੁਪਏ ਦਾ ਨੋਟ ਸਿਲਵਰ ਪੰਨੀ ਅਤੇ ਇੱਕ ਲਾਈਟਰ ਬਰਾਮਦ ਕੀਤਾ ਗਿਆ ਸਹਾਇਕ ਥਾਣੇਦਾਰ ਨੇ ਦੱਸਿਆ ਹੈ ਕਿ ਕਾਬੂ ਕੀਤੇ ਗਏ ਇਹਨਾਂ ਨੌਜਵਾਨਾਂ ਦੀ ਪਹਿਚਾਣ ਲਵਦੀਪ ਸਿੰਘ ਬਾਜਕ ਅਤੇ ਹਰਜਿੰਦਰ ਸਿੰਘ ਪਿੰਡ ਝੁੰਬਾ ਦੇ ਤੌਰ ਤੇ ਹੋਈ ਹੈ। ਜਿਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਅੱਜ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਇਹਨਾਂ ਨੂੰ ਨਸ਼ਾ ਛੜਾਊ ਕੇਂਦਰ ਵਿਖੇ ਦਾਖਲ ਕਰਵਾਇਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ