Tuesday, October 28, 2025  

ਪੰਜਾਬ

30 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਸੀ ਆਈ ਏ ਸਟਾਫ ਸਰਹੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਫਤਾਰ

June 05, 2025

ਫ਼ਤਹਿਗੜ੍ਹ ਸਾਹਿਬ 5 ਜੂਨ ਰੰਜਨਾ ਸ਼ਾਹੀ)

ਸੀ.ਆਈ.ਏ. ਸਰਹਿੰਦ ਦੀ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਹੈ। ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੀ ਪੁਲਿਸ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਗੁਰਨਾਮ ਸਿੰਘ ਵਾਸੀ ਪਿੰਡ ਜਮੀਤਗੜ੍ਹ ਤੇ ਰਾਜਕੁਮਾਰ ਵਾਸੀ ਪਿੰਡ ਤਲਾਣੀਆਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਤਾਂ ਤਲਾਸ਼ੀ ਦੌਰਾਨ ਉਹਨਾਂ ਦੇ ਕਬਜ਼ੇ ਵਿੱਚੋਂ ਨਸ਼ੇ ਦੀਆਂ 30,000 ਗੋਲੀਆਂ ਬਰਾਮਦ ਹੋਈਆਂ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਯੂਪੀ ਤੋਂ ਨਸ਼ੇ ਦੀਆਂ ਗੋਲੀਆਂ ਲਿਆ ਕੇ ਵੱਖ-ਵੱਖ ਥਾਵਾਂ ਤੇ ਸਪਲਾਈ ਕਰਦੇ ਸਨ। ਸੀ.ਆਈ.ਏ. ਸਰਹਿੰਦ ਦੀ ਪੁਲਿਸ ਵੱਲੋਂ ਥਾਣਾ ਸਰਹਿੰਦ ਵਿਖੇ ਦਰਜ ਕਰਵਾਏ ਗਏ ਮੁੱਕਦਮੇ ਵਿੱਚ ਗੁਰਨਾਮ ਸਿੰਘ ਅਤੇ ਰਾਜਕੁਮਾਰ ਨੂੰ ਗਿ੍ਰਫਤਾਰ ਕਰਕੇ ਸੀ.ਆਈ.ਏ. ਸਟਾਫ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ